&NewLine;<p class&equals;"wp-block-paragraph"><strong>ਜਲੰਧਰ<&sol;strong> &vert; ਜਲੰਧਰ ਜਿਲੇ ਵਿੱਚ ਮੀਂਹ ਪੈਣ ਤੋਂ ਬਾਅਦ ਸਰਦੀ ਵਿੱਚ ਥੋੜ੍ਹੀ ਰਾਹਤ ਜ਼ਰੂਰ ਮਿਲੀ ਹੈ ਪਰ ਅਗਲੇ ਪੂਰੇ ਹਫਤੇ ਜਿਆਦਾ ਠੰਡ ਪੈਣ ਦੀ ਮੌਸਮ ਵਿਭਾਗ ਨੇ ਭਵਿੱਖਵਾਣੀ ਕੀਤੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਚੰਡੀਗੜ੍ਹ ਮੌਸਮ ਵਿਭਾਗ ਦੇ ਡਾਇਰੈਕਟਰ ਡਾ&period; ਸੁਰਿੰਦਰਪਾਲ ਦਾ ਕਹਿਣਾ ਹੈ ਕਿ ਫਿਲਹਾਲ ਕੜਾਕੇ ਦੀ ਠੰਡ ਪੈਂਦੀ ਰਹੇਗੀ। ਜਲੰਧਰ ਖੇਤਰ ਵਿੱਚ ਬੁੰਦਾਬਾਂਦੀ ਵੀ ਹੁੰਦੀ ਰਹੇਗੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮੌਸਮ ਮਾਹਿਰ ਮੁਤਾਬਿਕ ਇਸ ਸਾਲ ਵੈਸਟ੍ਰਨ ਡਿਸਟਰਬੈਂਸ ਕਾਰਨ ਜਨਵਰੀ &&num;8216&semi;ਚ ਜਿਆਦਾ ਮੀਂਹ ਪੈਣ ਦੀ ਸੰਭਾਵਨਾ ਹੈ। ਸਰਦੀ ਵੀ ਜਿਆਦਾ ਪਵੇਗੀ ਇਸ ਲਈ ਸਾਰਿਆਂ ਨੂੰ ਸਰਦੀ ਤੋਂ ਬਚਣ ਦੀ ਲੋੜ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਲੰਧਰ ਜਿਲੇ ਵਿੱਚ ਸੋਮਵਾਰ ਨੂੰ ਵੀ ਗੜ੍ਹੇ ਪੈਣ ਦੀ ਸੰਭਾਵਨਾ ਹੈ ਅਤੇ ਠੰਡੀਆਂ ਹਵਾਵਾਂ ਵੀ ਚੱਲਣਗੀਆਂ। ਇਸ ਦੇ ਨਾਲ ਪੂਰੇ ਹਫਤੇ ਅਜਿਹਾ ਮੌਸਮ ਰਹਿ ਸਕਦਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;