&NewLine;<p class&equals;"wp-block-paragraph"><strong>ਨਵੀਂ ਦਿੱਲੀ&vert; <&sol;strong>ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਅਤੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮੁਲਜ਼ਮ ਜਗਦੀਸ਼ ਟਾਈਟਲਰ ਰਾਜਘਾਟ ਵਿਖੇ ਕਾਂਗਰਸ ਦੇ ਪ੍ਰਦਰਸ਼ਨ ਵਿਚ ਸ਼ਾਮਲ ਹੋਏ&comma; ਜਿੱਥੇ ਪਾਰਟੀ ਰਾਹੁਲ ਗਾਂਧੀ ਦੀ ਅਯੋਗਤਾ ਵਿਰੁੱਧ &&num;8216&semi;ਸੰਕਲਪ ਸੱਤਿਆਗ੍ਰਹਿ&&num;8217&semi; ਕਰ ਰਹੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਵਰਣਨਯੋਗ ਹੈ ਕਿ ਟਾਈਟਲਰ ਦਾ ਨਾਂ ਫਰਵਰੀ ਵਿਚ ਉਸ ਸਮੇਂ ਵੀ ਚਰਚਾ ਵਿਚ ਆਇਆ ਸੀ ਜਦੋਂ ਉਹ ਆਲ ਇੰਡੀਆ ਕਾਂਗਰਸ ਕਮੇਟੀ &lpar;AICC&rpar; ਦਾ ਮੈਂਬਰ ਚੁਣਿਆ ਗਿਆ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਕਾਂਗਰਸ ਰਾਜਘਾਟ ਨੇੜੇ ਸੰਕਲਪ ਸੱਤਿਆਗ੍ਰਹਿ ਕਰ ਰਹੀ ਹੈ। ਪ੍ਰਿਅੰਕਾ ਗਾਂਧੀ ਵਿਰੋਧ ਕਰਨ ਲਈ ਐਤਵਾਰ ਨੂੰ ਰਾਜਘਰ ਪਹੁੰਚੀ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ&comma; ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਤੇ ਪਾਰਟੀ ਦੇ ਕਈ ਹੋਰ ਨੇਤਾ ਵੀ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;