&NewLine;<p class&equals;"wp-block-paragraph"><strong>ਜਗਰਾਓਂ &vert;<&sol;strong> ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਗਰਾਓਂ ਦੇ ਪੁਲਿਸ ਚੌਕੀ ਗਿੱਦੜਵਿੰਡੀ ਵਿਖੇ ਤਾਇਨਾਤ ਏ&period; ਐੱਸ&period; ਆਈ&period; ਜਰਨੈਲ ਸਿੰਘ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਜਰਨੈਲ ਸਿੰਘ ਮੋਟਰਸਾਈਕਲ ’ਤੇ ਬੀਤੀ ਰਾਤ 9 ਵਜੇ ਪੁਲਿਸ ਚੌਕੀ ਤੋਂ ਥਾਣਾ ਸਿੱਧਵਾਂ ਬੇਟ ਆ ਰਿਹਾ ਸੀ&comma; ਜਦੋਂ ਉਹ ਸਥਾਨਕ ਸਫੀਪੁਰ ਚੌਕ ਨਜ਼ਦੀਕ ਪੁੱਜਾ ਤਾਂ ਉਸ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ&comma; ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ&comma; ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਜਗਰਾਓਂ ਲਿਜਾਇਆ ਗਿਆ&comma; ਜਿਥੇ ਉਸ ਨੇ ਦਮ ਤੋੜ ਦਿਤਾ।<&sol;p>&NewLine;&NewLine;&NewLine;&NewLine;<figure class&equals;"wp-block-image"><img src&equals;"https&colon;&sol;&sol;myrepublica&period;nagariknetwork&period;com&sol;uploads&sol;media&sol;accident-1200x560&lowbar;20201126095622&period;jpg" alt&equals;"One killed&comma; 12 injured in road accident in Sarlahi - myRepublica - The New York Times Partner&comma; Latest news of Nepal in English&comma; Latest News Articles"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਮ੍ਰਿਤਕ ਪਿੰਡ ਮਹੇੜੂ ਥਾਣਾ ਮਹਿਤਪੁਰ ਦਾ ਰਹਿਣ ਵਾਲਾ ਸੀ&comma; ਉਹ ਆਪਣੇ ਪਿੱਛੇ ਪਤਨੀ ਅਤੇ 2 ਪੁੱਤਰ ਛੱਡ ਗਏ ਹਨ। ਪੁਲਿਸ ਵੱਲੋਂ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ&comma; ਖਬਰ ਤੋਂ ਬਾਅਦ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">&lpar;<strong>Note<&sol;strong> &colon; ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  &OpenCurlyQuote;ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;