<p><strong>ਚੰਡੀਗੜ੍ਹ&comma; 29 ਨਵੰਬਰ&vert;<&sol;strong> ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿਚ ਸਜ਼ਾ ਕੱਟ ਰਹੇ ਜਗਤਾਰ ਸਿੰਘ ਤਾਰਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰਾਹਤ ਦਿਤੀ ਹੈ। ਅਦਾਲਤ ਨੇ ਦੋ ਘੰਟੇ ਦੀ ਪੈਰੋਲ ਦਿਤੀ ਹੈ। ਦਰਅਸਲ ਤਾਰਾ ਦੀ ਭਤੀਜੀ ਦਾ ਵਿਆਹ 3 ਦਸੰਬਰ ਨੂੰ ਹੈ। ਅਪ੍ਰੈਲ &&num;8216&semi;ਚ ਉਸ ਦੇ ਭਰਾ ਦੀ ਮੌਤ ਹੋ ਗਈ ਸੀ&comma; ਇਸ ਲਈ ਤਾਰਾ ਨੇ ਆਪਣੀ ਭਤੀਜੀ ਦੇ ਵਿਆਹ &&num;8216&semi;ਚ ਸ਼ਾਮਲ ਹੋਣ ਲਈ ਪੈਰੋਲ ਮੰਗੀ ਸੀ।<&sol;p>&NewLine;<div class&equals;"col-sm-12 col-xs-12"><ins class&equals;"adsbygoogle" data-ad-layout&equals;"in-article" data-ad-format&equals;"fluid" data-ad-client&equals;"ca-pub-9322407466020616" data-ad-slot&equals;"2213304338" data-adsbygoogle-status&equals;"done" data-ad-status&equals;"unfilled"><&sol;p>&NewLine;<div id&equals;"aswift&lowbar;2&lowbar;host" tabindex&equals;"0" title&equals;"Advertisement" aria-label&equals;"Advertisement">ਹਾਈ ਕੋਰਟ ਨੇ ਤਾਰਾ ਨੂੰ 3 ਦਸੰਬਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤਕ ਦੋ ਘੰਟੇ ਲਈ ਪੁਲਿਸ ਹਿਰਾਸਤ &&num;8216&semi;ਚ ਆਪਣੀ ਭਤੀਜੀ ਦੇ ਵਿਆਹ &&num;8216&semi;ਚ ਸ਼ਾਮਲ ਹੋਣ ਦੀ ਇਜਾਜ਼ਤ ਦਿਤੀ ਹੈ। ਹਾਲਾਂਕਿ ਤਾਰਾ ਨੇ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤਕ ਪੈਰੋਲ ਦੇਣ ਦੀ ਮੰਗ ਕੀਤੀ ਸੀ।<&sol;div>&NewLine;<p><&sol;ins><&sol;div>&NewLine;<p>&nbsp&semi;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;