<p><strong>ਜਲੰਧਰ&comma; 3 ਦਸੰਬਰ&vert;<&sol;strong> ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਜਗਤਾਰ ਸਿੰਘ ਤਾਰਾ ਨੂੰ ਹਾਈਕੋਰਟ ਨੇ 2 ਘੰਟੇ ਦੀ ਪੈਰੋਲ ਦਿੱਤੀ ਹੈ&comma; ਜਿਸ ਤਹਿਤ ਤਾਰਾ 2 ਘੰਟੇ ਲਈ ਜੇਲ ਤੋਂ ਬਾਹਰ ਆਇਆ ਹੈ। ਤਾਰਾ ਦੀ ਭਤੀਜੀ ਦਾ ਅੱਜ ਯਾਨੀ 3 ਦਸੰਬਰ ਨੂੰ ਵਿਆਹ ਹੋ ਰਿਹਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੱਲ੍ਹ ਤਾਰਾ ਨੂੰ ਜ਼ਮਾਨਤ ਦੇ ਦਿੱਤੀ ਸੀ।<&sol;p>&NewLine;<p>ਤਾਰਾ ਨੂੰ ਆਪਣੀ ਭਤੀਜੀ ਦੇ ਵਿਆਹ ਲਈ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਪੈਰੋਲ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਤਾਰਾ ਦੇ ਭਰਾ ਦੀ ਅਪ੍ਰੈਲ &&num;8216&semi;ਚ ਮੌਤ ਹੋ ਗਈ ਸੀ ਪਰ ਉਸ ਸਮੇਂ ਤਾਰਾ ਨੂੰ ਜ਼ਮਾਨਤ ਨਹੀਂ ਮਿਲੀ ਸੀ। ਹੁਣ ਹਾਈਕੋਰਟ ਨੇ ਭਤੀਜੀ ਦੇ ਵਿਆਹ ਲਈ ਪੈਰੋਲ ਦੇ ਦਿੱਤੀ ਹੈ।<&sol;p>&NewLine;<p>ਦੱਸ ਦੇਈਏ ਕਿ ਤਾਰਾ ਦੇ ਵਕੀਲ ਨੇ ਕਿਹਾ ਸੀ ਕਿ 3 ਦਸੰਬਰ ਨੂੰ ਉਸ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਪੈਰੋਲ ਦਿੱਤੀ ਜਾਵੇ। ਪਰ ਵਿਚਾਰ ਕਰਨ ਤੋਂ ਬਾਅਦ ਅਦਾਲਤ ਨੇ ਉਸ ਨੂੰ 2 ਘੰਟੇ ਲਈ ਪੈਰੋਲ ਦੇ ਦਿੱਤੀ। ਤਾਰਾ ਨੇੜੇ ਪੰਜਾਬ ਪੁਲਿਸ ਦੀ ਸੁਰੱਖਿਆ ਹਰ ਸਮੇਂ ਤਾਇਨਾਤ ਰਹੇਗੀ। ਠੀਕ ਦੋ ਘੰਟੇ ਬਾਅਦ ਉਸ ਨੂੰ ਦੁਬਾਰਾ ਜੇਲ੍ਹ ਆਉਣਾ ਪਵੇਗਾ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;