&NewLine;<p class&equals;"wp-block-paragraph"><strong>ਜਲਾਲਾਬਾਦ&vert;<&sol;strong> ਜਲਾਲਾਬਾਦ ਤੋਂ ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ ਨੂੰ ਅੱਜ ਗ੍ਰਿਫਤਾਰ ਕਰ ਲਿਆ ਗਿਆ ਹੈ।<br><br> ਰਿਸ਼ਵਤ ਲੈਣ ਦੇ ਦੋਸ਼ ਵਿਚ 4 ਜਣਿਆਂ ਖਿਲਾਫ ਜਲਾਲਾਬਾਦ ਦੇ ਇਕ ਵਿਅਕਤੀ ਨੇ ਮਾਮਲਾ ਦਰਜ ਕਰਵਾਇਆ ਹੈ। ਉਸੇ ਮਾਮਲੇ ਵਿਚ ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਵੀ ਨਾਮਜ਼ਦ ਹਨ&comma; ਜਿਸ ਤਹਿਤ ਉਨ੍ਹਾਂ ਉਤੇ ਵੀ ਐੱਫਆਈਆਰ ਦਰਜ ਹੋਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦੂਜੇ ਪਾਸੇ ਵਿਧਾਇਕ ਗੋਲਡੀ ਕੰਬੋਜ ਦਾ ਕਹਿਣ ਹੈ ਕਿ ਇਸ ਮਾਮਲੇ ਵਿਚ ਦੋਸ਼ੀ ਭਾਵੇਂ ਕੋਈ ਵੀ ਹੋਵੇ&comma; ਉਸਨੂੰ ਬਖਸ਼ਿਆ ਨਹੀਂ ਜਾਵੇਗਾ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;