&NewLine;<p class&equals;"wp-block-paragraph"><strong>ਜਲੰਧਰ &vert;<&sol;strong> ਭਾਰਤ ਤਿਉਹਾਰਾਂ ਤੇ ਮੇਲਿਆਂ ਦਾ ਦੇਸ਼ ਹੈ। ਦੁਸਹਿਰਾ ਹਿੰਦੂਆਂ ਦਾ ਇੱਕ ਪ੍ਰਮੁੱਖ ਤਿਉਹਾਰ ਹੈ। ਇਹ ਭਾਰਤ ਵਿੱਚ ਬੜੀ ਹੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਨੇਕੀ ਦੀ ਬੁਰਾਈ &OpenCurlyQuote;ਤੇ ਜਿੱਤ ਅਤੇ ਆਪਸੀ ਪਿਆਰ ਦਾ ਪ੍ਰਤੀਕ ਦੁਸਹਿਰਾ ਤਿਉਹਾਰ ਦੇਸ਼ ਭਰ ਦੇ ਵੱਖ-ਵੱਖ ਸ਼ਹਿਰਾਂ ਇਲਾਕਿਆਂ &OpenCurlyQuote;ਚ ਆਯੋਜਿਤ ਕੀਤਾ ਜਾਂਦਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜਲੰਧਰ ਦੇ ਭਾਰਗੋ ਕੈਂਪ ਵਿਚ ਵੀ ਦੁਸਹਿਰਾ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ ਪਰ ਇੱਥੇ ਦੀਆਂ ਤਸਵੀਰਾਂ ਕੁਝ ਅਲੱਗ ਨਜ਼ਰ ਆ ਰਹੀਆਂ ਹਨ । ਇੱਥੇ ਕੁਝ ਬੱਚਿਆਂ ਵੱਲੋਂ ਰਾਵਣ ਦੇ ਪੁਤਲੇ ਨੂੰ ਅਲੱਗ ਹੀ ਦਿਸ਼ਾ ਦਿੱਤੀ ਗਈ ਹੈ । 16 ਸਾਲਾਂ ਦੇ ਨਿਸ਼ੂ ਨੇ ਇਕ ਡਰੈਗਰ ਉੱਤੇ ਸਵਾਰ ਇੱਕ ਰਾਵਣ ਦਾ ਪੁਤਲਾ ਤਿਆਰ ਕੀਤਾ ਹੈ । ਨਿਸ਼ੂ ਦਾ ਕਹਿਣਾ ਹੈ ਕਿ ਉਹ ਆਪਣੇ ਸਾਥੀਆਂ ਨਾਲ ਮਿਲ ਕੇ ਪਿਛਲੇ ਛੇ ਸਾਲਾਂ ਤੋਂ ਰਾਵਣ ਦੇ ਪੁਤਲੇ ਬਣਾ ਰਿਹਾ ਹੈ ਪਰ ਇਸ ਵਾਰ ਉਨ੍ਹਾਂ ਕੁਝ ਅਲੱਗ ਬਣਾਉਣ ਦੀ ਕੋਸ਼ਿਸ਼ ਕੀਤੀ ਹੈ&comma; ਜਿਸ ਵਿੱਚ ਉਨ੍ਹਾਂ ਦਾ ਸਾਥ ਉਨ੍ਹਾਂ ਦੇ ਮੁਹੱਲੇ ਦੇ ਸਾਥੀਆਂ ਨੇ ਦਿੱਤਾ ਹੈ। ਉਸ ਦਾ ਕਹਿਣਾ ਹੈ ਕਿ ਉਸ ਨੇ ਇਹ ਰਾਵਣ ਕਰੀਬ ਇਕ ਮਹੀਨੇ ਚ ਤਿਆਰ ਕੀਤਾ ਹੈ&period; <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;