&NewLine;<p class&equals;"wp-block-paragraph"><strong>ਫਿਲੌਰ&vert;<&sol;strong> ਜਲੰਧਰ ਦੇ ਫਿਲੌਰ ਨੇੜਲੇ ਪਿੰਡ ਨਗਰ ਵਿਚ ਇਕ ਅੰਮ੍ਰਿਤਧਾਰੀ ਸਿੱਖ ਵਿਅਕਤੀ ਦੀ ਪ੍ਰਵਾਸੀ ਮਜ਼ਦੂਰ ਵਲੋਂ ਸ਼ਰਾਬ ਪੀ ਕੇ ਰੋਮਾਂ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਦਿੰਦਿਆਂ ਅਮਰਜੀਤ ਸਿੰਘ ਵਾਸੀ ਨਗਰ ਨੇ ਦੱਸਿਆ ਕਿ ਉਹ ਆਪਣੇ ਖੂਹ &&num;8216&semi;ਤੇ ਕੰਮ ਕਰ ਰਿਹਾ ਸੀ ਕਿ ਇਕ ਪ੍ਰਵਾਸੀ ਮਜ਼ਦੂਰ ਦਲੀਪ ਕੁਮਾਰ&comma; ਜੋ ਉਸਦੇ ਭਰਾ ਕੋਲ ਦਿਹਾੜੀ ਕਰਦਾ ਹੈ&comma; ਉਹ ਅੱਜ ਸਵੇਰੇ ਮੇਰੇ ਕੋਲ ਆਇਆ ਤੇ ਗਾਲੀ ਗਲੋਚ ਕਰਨ ਲੱਗਾ ਤੇ ਮੇਰੀ ਦਾੜ੍ਹੀ ਨੂੰ ਹੱਥ ਪਾ ਲਿਆ&comma; ਜਿਸ ਕਾਰਨ ਮੇਰੇ ਇਕ ਪਾਸੇ ਤੋਂ ਰੋਮ ਉਸਨੇ ਧੂਹ ਲਏ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੀੜਤ ਨੇ ਅੱਗੇ ਦੱਸਿਆ ਕਿ ਲੰਘੇ ਦਿਨ ਦਲੀਪ ਦੇ ਬੱਚਿਆਂ ਦੀ ਗੇਂਦ ਸਾਡੇ ਘਰ ਆ ਗਈ&comma; ਜਿਸ ਕਾਰਨ ਸਾਡਾ ਮਾੜਾ ਜਿਹਾ ਝਗੜਾ ਹੋਇਆ&comma; ਜਿਸ ਕਾਰਨ ਉਸਨੇ ਮੇਰੇ ਰੋਮਾਂ ਦੀ ਬੇਅਦਬੀ ਕੀਤੀ। ਜਿਸ ਮਗਰੋਂ ਪਿੰਡ ਦੇ ਲੋਕਾਂ ਨੇ ਇਕੱਠ ਕਰਕੇ ਦਲੀਪ ਨੂੰ ਫੜ ਲਿਆ ਤੇ ਪੁਲਿਸ ਨੂੰ ਸੂਚਿਤ ਕੀਤਾ&comma; ਜਿਸ ਤੋਂ ਬਾਅਦ ਥਾਣਾ ਫਿਲੌਰ ਦੇ ਏਐਸਆਈ ਵਿਜੇ ਕੁਮਾਰ ਨੇ ਪਹੁੰਚ ਕੇ ਮਾਹੌਲ ਸ਼ਾਂਤ ਕਰਵਾਇਆ ਤੇ ਮੁਲਜ਼ਮ ਨੂੰ ਥਾਣੇ ਲਿਆਂਦਾ&comma; ਜਿਥੇ ਦਲੀਪ ਉਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;