&NewLine;<p class&equals;"wp-block-paragraph"><strong>ਜਲੰਧਰ &vert; <&sol;strong>ਜੀਪੀਓ ਦੇ ਬਿਲਕੁਲ ਸਾਹਮਣੇ ਸਥਿਤ ਇਕ ਬੈਂਕ &&num;8216&semi;ਚ ਪੈਸੇ ਜਮ੍ਹਾ ਕਰਵਾਉਣ ਆਏ ਇਕ ਬਜ਼ੁਰਗ ਕੋਲੋਂ ਨੌਜਵਾਨ ਬਜ਼ੁਰਗਾਂ ਦੀ ਸਹਾਇਤਾ ਕਰਨ ਦਾ ਕਹਿ ਕੇ 4 ਲੱਖ ਲੁੱਟ ਕੇ ਫਰਾਰ ਹੋ ਗਏ। ਸਾਰੀ ਘਟਨਾ ਬੈਂਕ &&num;8216&semi;ਚ ਲੱਗੇ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;04&sol;ੀ੍ੂਹਗੀੂ6&period;jpg" alt&equals;"" class&equals;"wp-image-51851"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਅਨੁਸਾਰ ਫਗਵਾੜਾ ਗੇਟ ਸਥਿਤ ਰਾਜਨ ਇਲੈਕਟ੍ਰੀਕਲਜ਼ ਦੇ ਮਾਲਕ ਦੇ ਪਿਤਾ ਇੰਡੀਅਨ ਓਵਰਸੀਜ਼ ਬੈਂਕ ਵਿਚ 4 ਲੱਖ ਰੁਪਏ ਜਮ੍ਹਾ ਕਰਵਾਉਣ ਗਏ ਸਨ। ਜਦੋਂ ਉਹ ਨਕਦੀ ਜਮ੍ਹਾ ਕਰਵਾਉਣ ਲਈ ਲਾਈਨ ਵਿਚ ਖੜ੍ਹੇ ਸਨ&comma; ਇਕ ਨੌਜਵਾਨ ਉਨ੍ਹਾਂ ਕੋਲ ਆਇਆ ਤੇ ਕਹਿਣ ਲੱਗਾ ਕਿ ਉਹ ਬੈਂਕ ਦਾ ਮੁਲਾਜ਼ਮ ਹੈ ਤੇ ਬਜ਼ੁਰਗਾਂ ਦੀ ਸਹਾਇਤਾ ਕਰਨ ਲਈ ਖੜ੍ਹਾ ਹੈ। <br><br>ਇੰਨਾ ਕਹਿੰਦੇ ਹੀ ਉਨ੍ਹਾਂ ਦੇ ਹੱਥ ਵਿਚੋਂ 4 ਲੱਖ ਰੁਪਏ ਲੈ ਕੇ ਉਹ ਬੈਂਕ &&num;8216&semi;ਚੋਂ ਬਾਹਰ ਨਿਕਲ ਗਿਆ। ਜਦੋਂ ਕਾਫੀ ਦੇਰ ਤਕ ਉਹ ਨੌਜਵਾਨ ਵਾਪਸ ਨਹੀਂ ਆਇਆ ਤਾਂ ਇਸ ਦੀ ਸੂਚਨਾ ਬੈਂਕ ਮੈਨੇਜਰ ਨੂੰ ਦਿੱਤੀ। ਜਿਨ੍ਹਾਂ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। ਮੌਕੇ &&num;8216&semi;ਤੇ ਪਹੁੰਚੀ ਪੁਲਿਸ ਬੈਂਕ ਵਿੱਚ ਲੱਗੇ ਸੀਸੀਟੀਵੀ ਕੈਮਰੇ ਦੀ ਫੁਟੇਜ ਖੰਗਾਲ ਰਹੀ ਹੈ। ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਚੁੱਕੀ ਹੈ&comma; ਜਿਸ ਦੇ ਅਧਾਰ &&num;8216&semi;ਤੇ ਪੁਲਿਸ ਲੁਟੇਰੇ ਤਕ ਪਹੁੰਚਣ ਦੀ ਕੋਸ਼ਿਸ਼ ਕਰ ਰਹੀ ਹੈ।<&sol;p>&NewLine;&NewLine;&NewLine;&NewLine;<h2 class&equals;"wp-block-heading"><strong>ਵੇਖੋ ਵੀਡੀਓ<&sol;strong><&sol;h2>&NewLine;&NewLine;&NewLine;&NewLine;<figure><iframe src&equals;"https&colon;&sol;&sol;www&period;facebook&period;com&sol;plugins&sol;video&period;php&quest;height&equals;314&amp&semi;href&equals;https&percnt;3A&percnt;2F&percnt;2Fwww&period;facebook&period;com&percnt;2Fpunjabibulletin&percnt;2Fvideos&percnt;2F558464306374976&percnt;2F&amp&semi;show&lowbar;text&equals;false&amp&semi;width&equals;560&amp&semi;t&equals;0" width&equals;"560" height&equals;"314" allowfullscreen&equals;"true"><&sol;iframe><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;