&NewLine;<p class&equals;"wp-block-paragraph"><strong>ਜਲੰਧਰ &vert;<&sol;strong> ਭਾਰਗੋ ਕੈਂਪ ਇਲਾਕੇ ਦੇ ਵਡਾਲਾ ਚੌਕ ਨੇੜੇ ਟਰੈਕਟਰ-ਟਰਾਲੀ ਦੀ ਲਪੇਟ &OpenCurlyQuote;ਚ ਆਉਣ ਨਾਲ ਇਕ ਨੌਜਵਾਨ ਦੀ ਮੌਕੇ &OpenCurlyQuote;ਤੇ ਮੌਤ ਹੋ ਗਈ। ਪੁਲਿਸ ਨੇ ਟਰੈਕਟਰ-ਟਰਾਲੀ ਜ਼ਬਤ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਟਰੈਕਟਰ-ਟਰਾਲੀ ਬਿਲਡਿੰਗ ਮਟੀਰੀਅਲ ਸਟੋਰ ਦੀ ਦੱਸੀ ਜਾ ਰਹੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੌਕੇ &OpenCurlyQuote;ਤੇ ਪਹੁੰਚੇ ਥਾਣਾ ਭਾਰਗੋ ਕੈਂਪ ਦੇ ਇੰਚਾਰਜ ਗੁਰਦੇਵ ਸਿੰਘ ਨੇ ਟਰਾਲੀ ਚਾਲਕ ਨੂੰ ਹਿਰਾਸਤ &OpenCurlyQuote;ਚ ਲੈ ਲਿਆ ਹੈ। ਮ੍ਰਿਤਕ ਦੀ ਪਛਾਣ ਬਲਜਿੰਦਰ ਕੁਮਾਰ &lpar;35&rpar; ਵਜੋਂ ਹੋਈ ਹੈ&comma; ਜੋ ਖਾਂਬਰਾ ਚਰਚ ਤੋਂ ਵਾਪਸ ਆ ਰਿਹਾ ਸੀ। ਇਸ ਦੌਰਾਨ ਇੱਟਾਂ ਨਾਲ ਭਰੀ ਟਰਾਲੀ ਨੇ ਪੈਦਲ ਜਾ ਰਹੇ ਬਲਜਿੰਦਰ ਨੂੰ ਕੁਚਲ ਦਿੱਤਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ<&sol;strong>&&num;8211&semi; ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ਐਪ &&num;8216&semi;ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ<a href&equals;"https&colon;&sol;&sol;t&period;me&sol;Jalandharbulletin"> https&colon;&sol;&sol;t&period;me&sol;Jalandharbulletin <&sol;a>ਜੁੜਿਆ ਜਾ ਸਕਦਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;