&NewLine;<p class&equals;"wp-block-paragraph"><strong>ਜਲੰਧਰ &lpar;ਕਮਲ&rpar; &vert;<&sol;strong> ਜਲੰਧਰ ਦੇ ਡੀਏਵੀ ਕਾਲਜ ਨੇੜੇ ਉਸ ਵੇਲੇ ਵੱਡਾ ਹਾਦਸਾ ਹੋ ਗਿਆ&comma; ਜਦੋਂ ਮਕਸੂਦਾਂ ਸਬਜ਼ੀ ਮੰਡੀ ਤੋਂ ਰੋਜ਼ਾਨਾ ਦੀ ਤਰ੍ਹਾਂ ਰੇਹੜੀ-ਫੜ੍ਹੀ ਵਾਲੇ ਇਕੱਠੇ ਹੋ ਕੇ ਜਾ ਰਹੇ ਸਨ ਤਾਂ ਉਨ੍ਹਾਂ &&num;8216&semi;ਚੋਂ ਸਬਜ਼ੀ ਤੇ ਆਂਡਿਆਂ ਦੀ ਇਕ ਰੇਹੜੀ ਵਾਲਾ ਕੁਝ ਅੱਗੇ ਚਲਾ ਗਿਆ ਤੇ ਪਿੱਛੋਂ ਤੇਜ਼ ਰਫਤਾਰ ਕਾਰ ਨੇ ਉਸ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ&comma; ਜਿਸ &&num;8216&semi;ਤੇ ਆਂਡਿਆਂ ਦੀ ਰੇਹੜੀ ਵਾਲਾ ਤੇ ਮਸਾਲਿਆਂ ਦੀ ਰੇਹੜੀ ਵਾਲਾ ਪ੍ਰਵਾਸੀ ਮਜ਼ਦੂਰ ਗੰਭੀਰ ਜ਼ਖਮੀ ਹੋ ਗਏ&comma; ਜਿਨ੍ਹਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਹਾਦਸੇ ਦੀ ਜਾਣਕਾਰੀ ਥਾਣਾ-1 ਦੀ ਪੁਲਸ ਨੂੰ ਦਿੱਤੀ ਗਈ। ਏਐੱਸਆਈ ਕੁਲਵਿੰਦਰ ਸਿੰਘ ਨੇ ਕਿਹਾ ਕਿ ਜਿਸ ਗੱਡੀ ਨੇ ਟੱਕਰ ਮਾਰੀ ਸੀ&comma; ਉਸ ਦੇ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਨੋਵਾ ਗੱਡੀ ਨੰ&period; PB08BD4141 ਨੂੰ ਵੀ ਜ਼ਬਤ ਕਰ ਲਿਆ ਗਿਆ ਹੈ&comma; ਅਗਲੀ ਕਾਰਵਾਈ ਬਿਆਨਾਂ ਦੇ ਆਧਾਰ &&num;8216&semi;ਤੇ ਕੀਤੀ ਜਾਵੇਗੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;