&NewLine;<p class&equals;"wp-block-paragraph"><strong>ਜਲੰਧਰ &vert;<&sol;strong> ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ &&num;8216&semi;ਚ ਕਿਸਾਨ ਜਥੇਬੰਦੀਆਂ ਨੇ ਅੱਜ ਭਾਰਤ ਬੰਦ ਦਾ ਐਲਾਨ ਕੀਤਾ ਹੈ। ਇਸੇ ਤਹਿਤ ਅੱਜ ਦੇਸ਼ ਦੇ ਹਰ ਰਾਜ ਮਾਰਗ ਅਤੇ ਚੌਕਾਂ &&num;8216&semi;ਤੇ ਕਿਸਾਨ ਧਰਨਾ ਲਾਈ ਬੈਠੇ ਹਨ। <&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਦੌਰਾਨ ਜਲੰਧਰ &&num;8216&semi;ਚ ਵੀ ਭਾਰਤ ਬੰਦ ਨੂੰ ਪੂਰਾ ਸਮਰਥਨ ਮਿਲਿਆ ਹੈ। ਜਲੰਧਰ ਦਾ ਬੱਸ ਅੱਡਾ ਸੁੰਨਾ ਦਿਖਾਈ ਦੇ ਰਿਹਾ ਹੈ ਤੇ ਕੋਈ ਵੀ ਬੱਸ ਨਹੀਂ ਚੱਲੀ&comma; ਜਿਸ ਕਾਰਨ ਲੋਕ ਪ੍ਰੇਸ਼ਾਨ ਹੋ ਰਹੇ ਹਨ। ਆਉਣ-ਜਾਣ ਵਾਲਿਆਂ ਨੂੰ ਰੋਕਿਆ ਜਾ ਰਿਹਾ ਹੈ। ਸਕੂਲ-ਕਾਲਜ ਤੇ ਬਹੁਤ ਸਾਰੇ ਅਦਾਰੇ ਬੰਦ ਹਨ&comma; ਸਿਰਫ ਐਮਰਜੈਂਸੀ ਸੇਵਾਵਾਂ ਨੂੰ ਹੀ ਚਾਲੂ ਰੱਖਿਆ ਗਿਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਮੈਂਬਰ ਦਕੋਹਾ ਰੇਲਵੇ ਫਾਟਕ &&num;8216&semi;ਤੇ ਇਕ ਮਾਲ ਗੱਡੀ ਨੂੰ ਰੋਕ ਕੇ ਪ੍ਰਦਰਸ਼ਨ ਕਰ ਰਹੇ ਹਨ। ਆਦਮਪੁਰ ਟੀ-ਪੁਆਇੰਟ&comma; ਭੋਗਪੁਰ ਵਿਖੇ ਵੀ ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ<&sol;strong>&&num;8211&semi; ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ਐਪ &&num;8216&semi;ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ<a href&equals;"https&colon;&sol;&sol;t&period;me&sol;Jalandharbulletin"> https&colon;&sol;&sol;t&period;me&sol;Jalandharbulletin <&sol;a>ਜੁੜਿਆ ਜਾ ਸਕਦਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;