<p><strong>ਜਲੰਧਰ&comma; 12 ਜਨਵਰੀ &vert;<&sol;strong> ਜਲੰਧਰ &OpenCurlyQuote;ਚ ਨਾਕੇ &OpenCurlyQuote;ਤੇ ਤੇਜ਼ ਰਫਤਾਰ ਕਾਰ ਨੇ ਏ&period;ਐੱਸ&period;ਆਈ&period; ਨੂੰ ਟੱਕਰ ਮਾਰ ਦਿੱਤੀ। ਸ਼ਾਹਕੋਟ ਵਿਚ ਜਦੋਂ ਪੁਲਿਸ ਮੁਲਾਜ਼ਮ ਨੇ ਕਾਰ ਸਵਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਹ ਉਸ ਨੂੰ ਨਾਲ ਹੀ ਘਸੀਟ ਕੇ ਲੈ ਗਿਆ&comma; ਜਿਸ ਤੋਂ ਬਾਅਦ ਕੁਝ ਦੂਰੀ ’ਤੇ ਏਐਸਆਈ ਡਿਵਾਈਡਰ ’ਤੇ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖਮੀ ਪੁਲਿਸ ਮੁਲਾਜ਼ਮ ਦੀ ਪਛਾਣ ਏ&period;ਐਸ&period;ਆਈ ਸੁਰਜੀਤ ਵੱਜੋਂ ਹੋਈ ਹੈ।<&sol;p>&NewLine;<p><img src&equals;"https&colon;&sol;&sol;dailypost&period;in&sol;wp-content&sol;uploads&sol;2024&sol;01&sol;asi&period;png" &sol;><&sol;p>&NewLine;<p>ਘਟਨਾ ਤੋਂ ਬਾਅਦ ਕਾਰ ਚਾਲਕ ਮੌਕੇ &OpenCurlyQuote;ਤੇ ਕਾਰ ਛੱਡ ਕੇ ਫਰਾਰ ਹੋ ਗਿਆ। ਸਾਥੀ ਪੁਲਿਸ ਮੁਲਾਜ਼ਮਾਂ ਨੇ ਏ&period;ਐਸ&period;ਆਈ&period; ਸੁਰਜੀਤ ਨੂੰ ਹਸਪਤਾਲ ਦਾਖਲ ਕਰਵਾਇਆ&comma; ਜਿਥੇ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਸਾਰੀ ਘਟਨਾ ਦਾ ਸੀਸੀਟੀਵੀ ਵੀਡੀਓ ਸਾਹਮਣੇ ਆਇਆ ਹੈ&comma; ਜਿਸ ਵਿਚ ਏ&period;ਐਸ&period;ਆਈ ਦੇ ਉਪਰ ਕਾਰ ਚੜ੍ਹਾਉਣ ਦੀ ਸਾਰੀ ਵਾਰਦਾਤ ਕੈਦ ਹੋ ਗਈ ਹੈ।<&sol;p>&NewLine;<h3><strong>ਲਿੰਕ &&num;8216&semi;ਤੇ ਕਲਿੱਕ ਕਰਕੇ ਵੇਖੋ ਵੀਡੀਓ<&sol;strong><&sol;h3>&NewLine;<p><a href&equals;"https&colon;&sol;&sol;www&period;facebook&period;com&sol;punjabibulletinworld&sol;videos&sol;1081320309681808">https&colon;&sol;&sol;www&period;facebook&period;com&sol;punjabibulletinworld&sol;videos&sol;1081320309681808<&sol;a><&sol;p>&NewLine;<p>ਏ&period;ਐਸ&period;ਆਈ ਬਾਜਵਾ ਕਲਾਂ ਜਲੰਧਰ ਦੇਹਾਤ ਪੁਲਿਸ ਵਿਚ ਤਾਇਨਾਤ ਹੈ। ਸ਼ਾਹਕੋਟ ਦੇ ਸਤਲੁਜ ਦਰਿਆ ਨਾਲ ਲੱਗਦੇ ਪਿੰਡ ਕਾਵਾਂ ਪੱਤਣ &OpenCurlyQuote;ਚ ਹਾਈਟੈੱਕ ਚੌਕੀ &OpenCurlyQuote;ਤੇ ਉਨ੍ਹਾਂ ਦੀ ਡਿਊਟੀ ਲਗਾਈ ਗਈ। ਉਨ੍ਹਾਂ ਨੇ ਚਿੱਟੇ ਰੰਗ ਦੀ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ। ਡਰਾਈਵਰ ਕਾਰ ਰੋਕਣ ਦੀ ਬਜਾਏ ਕਾਰ ਭਜਾ ਕੇ ਲੈ ਗਿਆ। ਡਰਾਈਵਰ ਨੇ ਕਾਰ ਨੂੰ ਏਐਸਆਈ &OpenCurlyQuote;ਤੇ ਚੜ੍ਹਾ ਦਿੱਤਾ ਅਤੇ ਉਸ ਨੂੰ ਘਸੀਟ ਕੇ ਕੁਝ ਦੂਰੀ &OpenCurlyQuote;ਤੇ ਡਿਵਾਈਡਰ &OpenCurlyQuote;ਤੇ ਸੁੱਟ ਦਿੱਤਾ। ਇਸ ਤੋਂ ਬਾਅਦ ਕਾਰ ਦੁਬਾਰਾ ਹਾਈਵੇਅ &OpenCurlyQuote;ਤੇ ਆ ਗਈ ਅਤੇ ਰੇਲਿੰਗ ਨਾਲ ਟਕਰਾ ਕੇ ਰੁਕ ਗਈ। ਡਰਾਈਵਰ ਕਾਰ ਤੋਂ ਹੇਠਾਂ ਉਤਰ ਕੇ ਭੱਜ ਗਿਆ।<&sol;p>&NewLine;<p>ਇਸ ਮਗਰੋਂ ਚੌਕੀ ’ਤੇ ਮੌਜੂਦ ਹੋਰ ਪੁਲਿਸ ਮੁਲਾਜ਼ਮ ਏਐਸਆਈ ਸੁਰਜੀਤ ਵੱਲ ਭੱਜੇ। ਉਨ੍ਹਾਂ ਨੇ ਏ&period;ਐਸ&period;ਆਈ ਨੂੰ ਸ਼ਾਹਕੋਟ ਸਿਵਲ ਹਸਪਤਾਲ ਦਾਖਲ ਕਰਵਾਇਆ। ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਮੁੱਢਲੀ ਸਹਾਇਤਾ ਤੋਂ ਬਾਅਦ ਉਸ ਨੂੰ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਰੈਫਰ ਕਰ ਦਿੱਤਾ। ਏਐਸਆਈ ਸੁਰਜੀਤ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਥਾਣਾ ਸ਼ਾਹਕੋਟ ਦੇ ਐਸਐਚਓ ਸੁਖਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਲਈ ਕਾਰ ਦੇ ਵੇਰਵੇ ਕੱਢੇ ਜਾ ਰਹੇ ਹਨ।<&sol;p>&NewLine;<p>&lpar;Note &colon; ਜਲੰਧਰ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ <a href&equals;"https&colon;&sol;&sol;shorturl&period;at&sol;iAL49">https&colon;&sol;&sol;shorturl&period;at&sol;iAL49<&sol;a> ਜਾਂ Whatsapp ਚੈਨਲ <a href&equals;"https&colon;&sol;&sol;shorturl&period;at&sol;kFJMV">https&colon;&sol;&sol;shorturl&period;at&sol;kFJMV<&sol;a> ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ &&num;8216&semi;ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;