ਜਲੰਧਰ: 6/ ਫਰਵਰੀ, ਜਲੰਧਰ ਵਿਚ 11 ਤੇ 12 ਫਰਵਰੀ ਨੂੰ ਜਲੰਧਰ ਜ਼ਿਲ੍ਹੇ ਵਿਚ ਕੁਝ ਥਾਵਾਂ ‘ਤੇ ਨਹੀਂ ਸ਼ਰਾਬ ਤੇ ਮੀਟ ਦੀਆਂ ਦੁਕਾਨਾਂ ਨਹੀਂ ਖੁੱਲ੍ਹਣਗੀਆਂ। ਇਸ ਖਬਰ ਨੂੰ ਸੁਣ ਕੇ ਸ਼ਰਾਬ ਪੀਣ ਵਾਲਿਆ ਨੂੰ ਵੱਡਾ ਝਟਕਾ ਲੱਗਾ ਹੈ।ਇਸ ਦੀ ਵਜ੍ਹਾ ਇਹ ਹੈ ਕਿ 12 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਜਨਮ ਦਿਹਾੜਾ ਹੈ ਜਿਸ ਕਾਰਨ 11 ਫਰਵਰੀ ਨੂੰ ਵੱਖ-ਵੱਖ ਧਾਰਮਿਕ ਸੰਗਠਨਾਂ ਵੱਲੋਂ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ।ਜਲੰਧਰ ਦੇ ਜ਼ਿਲ੍ਹਾ ਮੈਜਿਸਟ੍ਰੇਟ ਡਾ. ਹਿਮਾਂਸ਼ੂ ਅਗਰਵਾਲ ਨੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ, ਭਾਰਤੀ ਸਿਵਲ ਸੁਰੱਖਿਆ ਜ਼ਾਬਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਹੁਕਮ ਦਿੱਤਾ ਹੈ ਕਿ ਉਕਤ ਸਮਾਗਮ ਦੌਰਾਨ, 11 ਅਤੇ 12 ਫਰਵਰੀ, 2025 ਨੂੰ ਜਲੰਧਰ ਜ਼ਿਲ੍ਹੇ ਵਿੱਚ ਸ਼ੋਭਾ ਯਾਤਰਾ ਦੇ ਰੂਟ ਅਤੇ ਧਾਰਮਿਕ ਸਮਾਰੋਹ ਸਥਾਨ ਦੇ ਨੇੜੇ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖੀਆਂ ਜਾਣ। 12 ਫਰਵਰੀ ਨੂੰ ਪੂਰੇ ਪੰਜਾਬ ਵਿੱਚ ਸਰਕਾਰੀ ਛੁੱਟੀ ਰਹੇਗੀ ਤੇ ਇਸ ਦਿਨ ਰਾਜ ਭਰ ਦੇ ਸਕੂਲ,ਕਾਲਜ,ਸਰਕਾਰੀ ਅਦਾਰੇ ਵੀ ਬੰਦ ਰਹਿਣਗੇ । ਸ਼ਾਤੀ ਬਣਾਏ ਰੱਖਣ ਲਈ ਜਲੰਧਰ ਪ੍ਰਸ਼ਾਸ਼ਨ ਵੱਲੋਂ ਇਹ ਫੈਸਲਾ ਲਿਆ ਗਿਆ ਹੈ।
ਜਲੰਧਰ : ਸ਼ਰਾਬ ਪੀਣ ਵਾਲਿਆ ਨੂੰ ਵੱਡਾ ਝਟਕਾ, 11 ਤੇ 12 ਫਰਵਰੀ ਨੂੰ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ ਬੰਦ ,ਜਾਣੋ ਪੂਰਾ ਮਾਮਲਾ
- ਜਗਤਜੀਤ ਹਮੀਰਾ ਇੰਡਸਟਰੀ” ਵਿੱਚ ਸਮੂਹ ਸਟਾਫ ਨੂੰ ਕੀਤਾ ਗਿਆ ਡੇਂਗੂ ਸੰਬੰਧੀ ਜਾਗਰੂਕ
ਢਿੱਲਵਾਂ (13-10-2025): ਸਿਵਲ ਸਰਜਨ ਕਪੂਰਥਲਾ ਡਾ. ਸੰਜੀਵ ਭਗਤ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਮੁੱਢਲਾ ਸਿਹਤ…
- ਪੰਜਾਬ ਬਣਿਆ ਆਟੋ ਪਾਰਟਸ ਦਾ ਨਵਾਂ ਪਾਵਰਹਾਊਸ: ਮਾਨ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੰਡੀ ਗੋਬਿੰਦਗੜ੍ਹ ਵਿੱਚ 20,000 ਕਰੋੜ ਦੇ ਨਿਵੇਸ਼ ਦੀ ਤਿਆਰੀ
ਚੰਡੀਗੜ੍ਹ, 14 ਅਕਤੂਬਰ 2025 : ਪੰਜਾਬ ਅੱਜ ਦੇਸ਼ ਦੇ ਸਭ ਤੋਂ ਤੇਜ਼ੀ ਨਾਲ ਵਧ ਰਹੇ…
- ਪੰਜਾਬ ਵਿੱਚ ‘ਆਪ’ ਸਰਕਾਰ ਨੇ ਆਪਣੇ ਵਾਅਦੇ ਕੀਤੇ ਪੂਰੇ , 30 ਦਿਨਾਂ ਵਿੱਚ ਕਿਸਾਨਾਂ ਨੂੰ 20,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇ ਕੇ ਰਚਿਆ ਇਤਿਹਾਸ
ਚੰਡੀਗੜ੍ਹ, 13 ਅਕਤੂਬਰ, 2025 : ਜਦੋਂ ਪੰਜਾਬ ਵਿੱਚ ਹੜ੍ਹਾਂ ਨੇ ਤਬਾਹੀ ਮਚਾ ਦਿੱਤੀ, ਲੱਖਾਂ ਏਕੜ…
- ਮਾਨ ਸਰਕਾਰ ਦੀ ‘ਨਿਵੇਸ਼ ਪੰਜਾਬ’ ਪਹਿਲ: Ganga Acrowools ਕੱਪੜਾ ਉਦਯੋਗ ਵਿੱਚ ₹637 ਕਰੋੜ ਦਾ ਕਰੇਗੀ ਨਿਵੇਸ਼
ਚੰਡੀਗੜ੍ਹ, 13 ਅਕਤੂਬਰ, 2025 : ਪੰਜਾਬ ਦੇ ਉਦਯੋਗਿਕ ਦ੍ਰਿਸ਼ ਨੂੰ ਰੰਗ ਦੇਣ ਲਈ ਇੱਕ ਹੋਰ…
- ਕੇਜਰੀਵਾਲ ਅਤੇ ਸੀਐਮ ਮਾਨ ਦਾ ਨੌਜਵਾਨਾਂ ਨੂੰ ਤੋਹਫ਼ਾ: ‘ਪੰਜਾਬ ਸਟਾਰਟਅੱਪ ਐਪ’ ਨਾਲ ਹਰ ਵਿਦਿਆਰਥੀ ਬਣੇਗਾ ਉੱਦਮੀ, ਪੜ੍ਹਾਈ ਨਾਲ ਹੋਵੇਗੀ ਕਮਾਈ
ਚੰਡੀਗੜ੍ਹ, 12 ਅਕਤੂਬਰ 2025 : ਪੰਜਾਬ ਦੇ ਨੌਜਵਾਨਾਂ ਲਈ ਰੁਜ਼ਗਾਰ ਦੀ ਨਵੀਂ ਸਵੇਰ ਲੈ ਕੇ…
- ਜੋ ਪਿਛਲੀਆਂ ਸਰਕਾਰਾਂ ਨਾ ਕਰ ਸਕੀਆਂ, ਮਾਨ ਸਰਕਾਰ ਨੇ ਉਹ ਵੀ ਕਰ ਦਿਖਾਇਆ: ਹਿੰਦੁਸਤਾਨ ਯੂਨੀਲੀਵਰ ਦਾ ਪਟਿਆਲਾ ਵਿੱਚ ₹277 ਕਰੋੜ ਦਾ ਨਿਵੇਸ਼: 1,092 ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ
ਚੰਡੀਗੜ੍ਹ, 12 ਅਕਤੂਬਰ 2025 : ਪਟਿਆਲਾ ਦੇ ਉਦਯੋਗਿਕ ਖੇਤਰ ਵਿੱਚ ਇੱਕ ਨਵਾਂ ਅਧਿਆਏ ਸ਼ੁਰੂ ਹੋ…
- ਫਰਾਂਸ ਦੀ Danone-Nutricia ਨੇ ਮਾਨ ਸਰਕਾਰ ਦੀ ਪਹਿਲਕਦਮੀ ‘ਤੇ ₹356 ਕਰੋੜ ਦਾ ਕੀਤਾ ਨਿਵੇਸ਼ , Agri-Food ਖੇਤਰ ਨੂੰ ਦਿੱਤਾ ਹੁਲਾਰਾ
ਚੰਡੀਗੜ੍ਹ, 12 ਅਕਤੂਬਰ, 2025 : ਪੰਜਾਬ, ਜੋ ਕਦੇ ਆਪਣੀਆਂ "ਸੁਨਹਿਰੀ ਫਸਲਾਂ" ਅਤੇ ਖੁਸ਼ਹਾਲ ਕਿਸਾਨਾਂ ਲਈ…
- 641 ਕਰੋੜ ਦੀ ‘ਗ੍ਰੀਨ ਪਾਵਰ ਕ੍ਰਾਂਤੀ! ਨਾਭਾ ਪਾਵਰ ਨਾਲ ਮਾਨ ਸਰਕਾਰ ਦਾ ਕਲੀਨ ਐਨਰਜੀ ਵਿਜ਼ਨ, 24×7 ਸਸਤੀ ਬਿਜਲੀ ਅਤੇ ਹਜ਼ਾਰਾਂ ਨੌਕਰੀਆਂ
ਚੰਡੀਗੜ੍ਹ, 11 ਅਕਤੂਬਰ 2025 : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਾਫ਼…
- ਪੰਜਾਬ ਸਰਕਾਰ ਦਾ ਮਿਸ਼ਨ ਇਨਵੈਸਟਮੈਂਟ ਸਫ਼ਲ! ਮੋਹਾਲੀ ਬਣਿਆ ਨਵਾਂ IT ਹੱਬ! Infosys ਦੇ ₹300 ਕਰੋੜ ਨਿਵੇਸ਼ ਨਾਲ ਨੌਜਵਾਨਾਂ ਲਈ ਸੁਨਹਿਰੇ ਭਵਿੱਖ ਦੀ ਗਾਰੰਟੀ!
ਚੰਡੀਗੜ੍ਹ, 12 ਅਕਤੂਬਰ 2025 : ਪੰਜਾਬ ਸਰਕਾਰ ਨੇ ਆਪਣੇ ਨੌਜਵਾਨਾਂ ਅਤੇ ਆਰਥਿਕਤਾ ਲਈ ਇੱਕ ਨਵਾਂ…
- ਪੰਜਾਬ ਸਰਕਾਰ ਨੇ 5,000 ਕਰੋੜ ਰੁਪਏ ਦਾ ਰੌਸ਼ਨ ਪੰਜਾਬ’ ਮਿਸ਼ਨ ਕੀਤਾ ਸ਼ੁਰੂ : ਹਰ ਘਰ ਨੂੰ 24 ਘੰਟੇ ਮਿਲੇਗੀ ਬਿਜਲੀ
ਚੰਡੀਗੜ੍ਹ,11 ਅਕਤੂਬਰ 2025 : ਪੰਜਾਬ ਸਰਕਾਰ ਨੇ 'ਰੌਸ਼ਨ ਪੰਜਾਬ' ਮਿਸ਼ਨ ਤਹਿਤ 5,000 ਕਰੋੜ ਰੁਪਏ ਦੇ…