&NewLine;<p class&equals;"wp-block-paragraph"><strong>ਜਲੰਧਰ&vert;<&sol;strong> ਦਿੱਲੀ-ਕੱਟੜਾ ਐਕਸਪ੍ਰੈਸ ਵੇਅ ਦੇ ਨਿਰਮਾਣ ਦੌਰਾਨ ਕਰਤਾਰਪੁਰ-ਕਪੂਰਥਲਾ ਰੋਡ &&num;8216&semi;ਤੇ ਪਿੰਡ ਬਸਰਾਮਪੁਰ ਵਿਖੇ ਪੁਲ ਲਈ ਬੋਰ ਬਣਾਉਣ ਸਮੇਂ ਫਸੀ ਕੰਸਟ੍ਰਕਸ਼ਨ ਕੰਪਨੀ ਦੀ ਬੋਰਿੰਗ ਮਸ਼ੀਨ ਨੂੰ ਹਟਾਉਣ ਲਈ ਦੋ ਤਕਨੀਕੀ ਮਾਹਿਰਾਂ ਪਵਨ ਅਤੇ ਸੁਰੇਸ਼ ਨੂੰ ਦਿੱਲੀ ਤੋਂ ਬੁਲਾਇਆ ਗਿਆ ਸੀ। ਇਸ ਹਾਦਸੇ ਵਿਚ ਸੁਰੇਸ਼ ਬੋਰਵੈੱਲ ਦੀ ਮਸ਼ੀਨ ਦੀ ਸਫਾਈ ਕਰਦਿਆਂ ਮਿੱਟੀ ਦੀਆਂ ਢਿੱਗਾਂ ਡਿਗਣ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਿਆ।<&sol;p>&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;08&sol;ਿਵਿ&period;jpg" alt&equals;"" class&equals;"wp-image-66102"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਇਹ ਕੰਮ ਕਰ ਰਹੀ ਕੰਪਨੀ ਕੋਲ 25 ਸਾਲ ਦਾ ਤਜਰਬਾ ਸੀ ਅਤੇ ਟੈਕਨੀਕਲ ਕਰਮਚਾਰੀ ਪੂਰੇ ਬਚਾਅ ਉਪਕਰਨਾਂ ਨਾਲ ਲੈਸ ਬੋਰਵੈੱਲ &&num;8216&semi;ਤੇ ਗਏ ਤਾਂ ਬੋਰ ਦੀ ਸਫਾਈ ਕਰਦੇ ਸਮੇਂ ਅਚਾਨਕ ਹੋਏ ਹਾਦਸੇ &&num;8216&semi;ਚ ਕਰਮਚਾਰੀ ਸੁਰੇਸ਼ ਕਰੀਬ 20 ਮੀਟਰ ਹੇਠਾਂ ਫਸ ਗਿਆ।<br><br>ਨੈਸ਼ਨਲ ਹਾਈਵੇਅ ਅਥਾਰਟੀ ਤੋਂ ਸੂਚਨਾ ਮਿਲਣ ਤੋਂ ਬਾਅਦ ਤੁਰੰਤ ਕਾਰਵਾਈ ਕਰਦਿਆਂ NDRF ਦੀ ਟੀਮ ਨੂੰ ਰਾਹਤ ਕਾਰਜਾਂ ਲਈ ਤਾਇਨਾਤ ਕੀਤਾ ਗਿਆ।<&sol;p>&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;08&sol;੍ਮੇ੍ਮੇ੍੍ਮ੍&period;jpg" alt&equals;"" class&equals;"wp-image-66094"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਇਸ ਤੋਂ ਇਲਾਵਾ ਮਿੱਟੀ ਕੱਢਣ ਲਈ ਭਾਰੀ ਮਸ਼ੀਨਰੀ ਦੀ ਵੀ ਵਰਤੋਂ ਕੀਤੀ ਜਾ ਰਹੀ ਹੈ&comma; ਇਸ ਦੇ ਨਾਲ ਹੀ ਸਿਹਤ ਵਿਭਾਗ ਵੱਲੋਂ ਐਂਬੂਲੈਂਸ ਅਤੇ ਮੈਡੀਕਲ ਟੀਮ ਵੀ ਤਾਇਨਾਤ ਕੀਤੀ ਗਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;08&sol;ਰਮਵ&period;jpg" alt&equals;"" class&equals;"wp-image-66095"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਵਧੀਕ ਡਿਪਟੀ ਕਮਿਸ਼ਨਰ &lpar;ਸ਼ਹਿਰੀ ਵਿਕਾਸ&rpar; ਜਲੰਧਰ ਜਸਬੀਰ ਸਿੰਘ ਸਮੁੱਚੇ ਬਚਾਅ ਕਾਰਜ ਦੀ ਨਿਗਰਾਨੀ ਕਰ ਰਹੇ ਹਨ। ਸਿਵਲ&comma; ਪੁਲਿਸ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਮੌਕੇ &&num;8216&semi;ਤੇ ਮੌਜੂਦ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">&lpar;Note &colon; ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ &OpenCurlyQuote;ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ&rpar;<br><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;