&NewLine;<p class&equals;"wp-block-paragraph"><strong>ਜਲੰਧਰ&vert;<&sol;strong> ਦਿੱਲੀ-ਕੱਟੜਾ ਐਕਸਪ੍ਰੈਸ ਵੇਅ ਦੇ ਨਿਰਮਾਣ ਦੌਰਾਨ ਕਰਤਾਰਪੁਰ-ਕਪੂਰਥਲਾ ਰੋਡ &&num;8216&semi;ਤੇ ਪਿੰਡ ਬਸਰਾਮਪੁਰ ਵਿਖੇ ਪੁਲ ਲਈ ਬੋਰ ਬਣਾਉਣ ਸਮੇਂ ਫਸੀ ਕੰਸਟ੍ਰਕਸ਼ਨ ਕੰਪਨੀ ਦੀ ਬੋਰਿੰਗ ਮਸ਼ੀਨ ਨੂੰ ਹਟਾਉਣ ਲਈ ਦੋ ਤਕਨੀਕੀ ਮਾਹਿਰਾਂ ਪਵਨ ਅਤੇ ਸੁਰੇਸ਼ ਨੂੰ ਦਿੱਲੀ ਤੋਂ ਬੁਲਾਇਆ ਗਿਆ ਸੀ।<&sol;p>&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;08&sol;ੀਿੁਵੀੁੁੁੁੁ&period;jpg" alt&equals;"" class&equals;"wp-image-66093"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਇਹ ਕੰਮ ਕਰ ਰਹੀ ਕੰਪਨੀ ਕੋਲ 25 ਸਾਲ ਦਾ ਤਜਰਬਾ ਸੀ ਅਤੇ ਟੈਕਨੀਕਲ ਕਰਮਚਾਰੀ ਪੂਰੇ ਬਚਾਅ ਉਪਕਰਨਾਂ ਨਾਲ ਲੈਸ ਬੋਰਵੈੱਲ &&num;8216&semi;ਤੇ ਗਏ ਤਾਂ ਬੋਰ ਦੀ ਸਫਾਈ ਕਰਦੇ ਸਮੇਂ ਅਚਾਨਕ ਹੋਏ ਹਾਦਸੇ &&num;8216&semi;ਚ ਕਰਮਚਾਰੀ ਸੁਰੇਸ਼ ਕਰੀਬ 20 ਮੀਟਰ ਹੇਠਾਂ ਫਸ ਗਿਆ।<br><br>ਨੈਸ਼ਨਲ ਹਾਈਵੇਅ ਅਥਾਰਟੀ ਤੋਂ ਸੂਚਨਾ ਮਿਲਣ ਤੋਂ ਬਾਅਦ ਤੁਰੰਤ ਕਾਰਵਾਈ ਕਰਦਿਆਂ NDRF ਦੀ ਟੀਮ ਨੂੰ ਰਾਹਤ ਕਾਰਜਾਂ ਲਈ ਤਾਇਨਾਤ ਕੀਤਾ ਗਿਆ।<&sol;p>&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;08&sol;੍ਮੇ੍ਮੇ੍੍ਮ੍&period;jpg" alt&equals;"" class&equals;"wp-image-66094"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਇਸ ਤੋਂ ਇਲਾਵਾ ਮਿੱਟੀ ਕੱਢਣ ਲਈ ਭਾਰੀ ਮਸ਼ੀਨਰੀ ਦੀ ਵੀ ਵਰਤੋਂ ਕੀਤੀ ਜਾ ਰਹੀ ਹੈ&comma; ਇਸ ਦੇ ਨਾਲ ਹੀ ਸਿਹਤ ਵਿਭਾਗ ਵੱਲੋਂ ਐਂਬੂਲੈਂਸ ਅਤੇ ਮੈਡੀਕਲ ਟੀਮ ਵੀ ਤਾਇਨਾਤ ਕੀਤੀ ਗਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;08&sol;ਰਮਵ&period;jpg" alt&equals;"" class&equals;"wp-image-66095"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਵਧੀਕ ਡਿਪਟੀ ਕਮਿਸ਼ਨਰ &lpar;ਸ਼ਹਿਰੀ ਵਿਕਾਸ&rpar; ਜਲੰਧਰ ਜਸਬੀਰ ਸਿੰਘ ਸਮੁੱਚੇ ਬਚਾਅ ਕਾਰਜ ਦੀ ਨਿਗਰਾਨੀ ਕਰ ਰਹੇ ਹਨ। ਸਿਵਲ&comma; ਪੁਲਿਸ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਮੌਕੇ &&num;8216&semi;ਤੇ ਮੌਜੂਦ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">&lpar;Note &colon; ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ &OpenCurlyQuote;ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ&rpar;<br><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;