ਜਲੰਧਰ ਜ਼ਿਮਨੀ ਚੋਣ : ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਨੇ ਪਾਈ ਵੋਟ

0
300

ਜਲੰਧਰ | ਜਲੰਧਰ ਵੈਸਟ ਤੋਂ ਆਪ ਵਿਧਾਇਕ ਸ਼ੀਤਲ ਅੰਗੁਰਾਲ ਨੇ ਵੋਟ ਪਾਈ। ਇਸ ਦੌਰਾਨ ਉਨ੍ਹਾਂ ਦੇ ਪਰਿਵਾਰ ਨੇ ਵੀ ਉਨ੍ਹਾਂ ਨਾਲ ਮੌਜੂਦ ਸੀ। ਉਨ੍ਹਾਂ ਨੇ ਵੀ ਵੋਟ ਪਾਈ। ਇਸ ਦੌਰਾਨ ਸ਼ੀਤਲ ਅੰਗੁਰਾਲ ਨੇ ਕਿਹਾ ਕਿ ਆਪ ਸਰਕਾਰ ਦਾ 1 ਸਾਲ ਦਾ ਕੰਮ ਸਭ ਦੇਖ ਚੁੱਕੇ ਹਨ, ਇਸ ਤੋਂ ਲੋਕ ਬਹੁਤ ਪ੍ਰਭਾਵਿਤ ਹਨ ਤੇ ਸੁਸ਼ੀਲ ਕੁਮਾਰ ਰਿੰਕੂ ਨੂੰ ਵੋਟ ਪਾ ਕੇ ਲੋਕ ਕਾਮਯਾਬ ਬਣਾਉਣ।