&NewLine;<p class&equals;"wp-block-paragraph"><strong>ਜਲੰਧਰ &vert; <&sol;strong>ਲੋਕ ਸਭਾ ਉਪ ਚੋਣ ਲਈ ਪੋਲਿੰਗ ਪਾਰਟੀਆਂ ਅੱਜ EVM ਮਸ਼ੀਨਾਂ ਨਾਲ ਆਪੋ-ਆਪਣੇ ਪੋਲਿੰਗ ਬੂਥਾਂ ਲਈ ਰਵਾਨਾ ਹੋਣਗੀਆਂ। ਸ਼ਾਮ ਨੂੰ ਹਰ ਪੋਲਿੰਗ ਬੂਥ &OpenCurlyQuote;ਤੇ ਮਸ਼ੀਨਾਂ ਲਗਾਈਆਂ ਜਾਣਗੀਆਂ ਅਤੇ ਸਵੇਰੇ 8 ਵਜੇ ਤੋਂ ਪੋਲਿੰਗ ਸ਼ੁਰੂ ਹੋਵੇਗੀ। ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large is-resized"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;05&sol;fdhsrt&period;jpg" alt&equals;"" class&equals;"wp-image-56194" width&equals;"772" height&equals;"606"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਜ਼ਿਲ੍ਹਾ ਚੋਣ ਅਫ਼ਸਰ ਨੇ ਹੁਕਮ ਜਾਰੀ ਕਰਦਿਆਂ ਐਗਜ਼ਿਟ ਪੋਲ &OpenCurlyQuote;ਤੇ 48 ਘੰਟਿਆਂ ਲਈ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਕਿਤੇ ਵੀ ਕੋਈ ਸਰਵੇਖਣ ਨਹੀਂ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ-ਕਮ-ਚੋਣ ਅਫ਼ਸਰ ਜਸਪ੍ਰੀਤ ਸਿੰਘ ਨੇ ਕਿਹਾ ਕਿ ਚੋਣਾਂ ਮੁਕੰਮਲ ਹੋਣ ਤੋਂ ਬਾਅਦ ਲਗਾਈ ਪਾਬੰਦੀ ਹਟਾ ਦਿੱਤੀ ਜਾਵੇਗੀ। ਉਸ ਤੋਂ ਬਾਅਦ ਐਗਜ਼ਿਟ ਪੋਲ&comma; ਸਰਵੇਖਣ ਕਰਵਾਇਆ ਜਾ ਸਕਦਾ ਹੈ।<br><br>ਚੋਣਾਂ ਲਈ 1972 ਪੋਲਿੰਗ ਸਟੇਸ਼ਨਾਂ ’ਤੇ 9865 ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਇਸ ਦੇ ਨਾਲ ਹੀ 252 ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ &OpenCurlyQuote;ਤੇ ਨਜ਼ਰ ਰੱਖਣ ਲਈ 302 ਮਾਈਕ੍ਰੋ ਆਬਜ਼ਰਵਰ ਤਾਇਨਾਤ ਕੀਤੇ ਗਏ ਹਨ। <br><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;