&NewLine;<p class&equals;"wp-block-paragraph"><strong>ਜਲੰਧਰ &vert; <&sol;strong>ਲੋਕ ਸਭਾ ਜ਼ਿਮਨੀ ਚੋਣ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਜਸਪ੍ਰੀਤ ਸਿੰਘ ਨੇ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਕਈ ਅਹਿਮ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ 8 ਮਈ ਨੂੰ ਸ਼ਾਮ 6 ਵਜੇ ਚੋਣ ਪ੍ਰਚਾਰ ਬੰਦ ਕਰ ਦਿੱਤਾ ਜਾਵੇਗਾ ਅਤੇ 5 ਤੋਂ ਵੱਧ ਵਿਅਕਤੀਆਂ ਨਾਲ ਜਨਤਕ ਮੀਟਿੰਗਾਂ ਕਰਨ ’ਤੇ ਪਾਬੰਦੀ ਹੋਵੇਗੀ।<br><br>ਜ਼ਿਲ੍ਹੇ ’ਚ 8 ਮਈ ਨੂੰ ਸ਼ਾਮ 6 ਵਜੇ ਤੋਂ 10 ਮਈ ਤੱਕ ਡਰਾਈ ਡੇਅ ਹੋਵੇਗਾ ਅਤੇ ਸ਼ਰਾਬ ਦੀ ਵਿਕਰੀ ਨਹੀਂ ਹੋਵੇਗੀ। ਵੋਟਾਂ ਦੀ ਗਿਣਤੀ ਵਾਲੇ ਦਿਨ 13 ਮਈ ਨੂੰ ਸ਼ਰਾਬ ਦੀ ਵਿਕਰੀ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਡਰਾਈ ਡੇਅ ਦੌਰਾਨ ਦੁਕਾਨਾਂ&comma; ਹੋਟਲਾਂ&comma; ਰੈਸਟੋਰੈਂਟਾਂ&comma; ਕਲੱਬਾਂ ਤੇ ਹੋਰ ਥਾਵਾਂ ’ਤੇ ਸ਼ਰਾਬ ਦੀ ਵਿਕਰੀ ਅਤੇ ਪਰੋਸਣ ’ਤੇ ਪਾਬੰਦੀ ਰਹੇਗੀ। ਬਿਨਾਂ ਲਾਇਸੈਂਸ ਵਾਲੀਆਂ ਥਾਵਾਂ ’ਤੇ ਸ਼ਰਾਬ ਸਟੋਰ ਕਰਨ ’ਤੇ ਆਬਕਾਰੀ ਐਕਟ ਤਹਿਤ ਕਾਰਵਾਈ ਕੀਤੀ ਜਾਵੇਗੀ।<br><br>ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਸ ਸਮੇਂ ਦੌਰਾਨ ਸਿਰਫ਼ 4 ਵਿਅਕਤੀਆਂ ਨਾਲ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਜਾ ਸਕੇਗਾ। ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਜਲੰਧਰ ’ਚ ਜਿਨ੍ਹਾਂ ਸਿਆਸੀ ਆਗੂਆਂ&comma; ਅਧਿਕਾਰੀਆਂ ਅਤੇ ਪਾਰਟੀ ਵਰਕਰਾਂ ਦੀਆਂ ਵੋਟਾਂ ਜਲੰਧਰ ’ਚ ਨਹੀਂ ਹਨ&comma; ਉਨ੍ਹਾਂ ਨੂੰ 8 ਮਈ ਨੂੰ ਸ਼ਾਮ 6 ਵਜੇ ਤੋਂ 10 ਮਈ ਨੂੰ ਪੋਲਿੰਗ ਪ੍ਰਕਿਰਿਆ ਮੁਕੰਮਲ ਹੋਣ ਤੱਕ ਲੋਕ ਸਭਾ ਹਲਕੇ ਤੋਂ ਬਾਹਰ ਰਹਿਣਾ ਪਵੇਗਾ। ਜ਼ਿਲ੍ਹਾ ਮੈਜਿਸਟ੍ਰੇਟ ਨੇ ਇਹ ਵੀ ਸਪੱਸ਼ਟ ਕੀਤਾ ਕਿ ਵੋਟਾਂ ਵਾਲੇ ਦਿਨ ਕੋਈ ਵੀ ਸਿਆਸੀ ਪਾਰਟੀ ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਘੇਰੇ ’ਚ ਕੋਈ ਚੋਣ ਪ੍ਰਚਾਰ ਨਹੀਂ ਕਰੇਗੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;