&NewLine;<p class&equals;"wp-block-paragraph"><strong>ਜਲੰਧਰ&vert;<&sol;strong> ਥਾਣਾ ਸ਼ਾਹਕੋਟ ਦੀ ਪੁਲਸ ਨੇ ਸ਼ਾਹਕੋਟ &&num;8216&semi;ਚ ਘੁੰਮ ਰਹੇ &&num;8216&semi;ਆਪ&&num;8217&semi; ਵਿਧਾਇਕ ਦਲਬੀਰ ਸਿੰਘ ਟੌਂਗ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਉਸ ਦੇ ਜ਼ਮਾਨਤ &&num;8216&semi;ਤੇ ਰਿਹਾਅ ਹੋਣ ਦੀ ਸੂਚਨਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਜ਼ਿਕਰਯੋਗ ਹੈ ਕਿ ਜ਼ਿਮਨੀ ਚੋਣ ਦੌਰਾਨ ਆਪ ਵਿਧਾਇਕ ਟੌਂਗ ਨੂੰ ਸ਼ਾਹਕੋਟ ਦੇ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਸਵੇਰੇ ਸ਼ਾਮ ਘੁੰਮਦੇ ਫੜਿਆ ਅਤੇ ਇੱਕ ਕਮਰੇ ਵਿੱਚ ਬੰਦ ਕਰ ਦਿੱਤਾ&comma; ਜਿਸ ਤੋਂ ਬਾਅਦ ਮੌਕੇ &&num;8216&semi;ਤੇ ਪਹੁੰਚੀ ਪੁਲਿਸ ਨੇ ਉਸ ਨੂੰ ਛੁਡਵਾਇਆ ਅਤੇ ਥਾਣੇ ਲੈ ਗਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਹ ਕਾਰਵਾਈ ਚੋਣ ਕਮਿਸ਼ਨ ਦੇ ਹੁਕਮਾਂ &&num;8216&semi;ਤੇ ਕੀਤੀ ਗਈ ਹੈ&comma; ਜਿਸ ਦੀ ਸ਼ਿਕਾਇਤ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੇ ਕੀਤੀ ਸੀ। ਜਾਣਕਾਰੀ ਅਨੁਸਾਰ ਹਲਕਾ ਵਿਧਾਇਕ ਪੋਲਿੰਗ ਦੌਰਾਨ ਕਿਸੇ ਹੋਰ ਹਲਕੇ ਵਿਚ ਨਹੀਂ ਜਾ ਸਕਦਾ&comma; ਜਿਸ ਕਾਰਨ ਬਾਬਾ ਬਕਾਲਾ ਦੇ ਆਪ ਵਿਧਾਇਕ ਦਲਬੀਰ ਸਿੰਘ ਟੌਂਗ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;