<p><strong>ਜਲੰਧਰ 29 ਜੁਲਾਈ 2025 ।<&sol;strong> &&num;8211&semi; ਪੰਜਾਬ ਸਰਕਾਰ ਵਲੋਂ ਅਪਰਾਧੀ ਤੱਤਾਂ &OpenCurlyQuote;ਤੇ ਨਕੇਲ ਕੱਸਣ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਦੇ ਤਹਿਤ&comma; ਕਮਿਸ਼ਨਰੇਟ ਪੁਲਿਸ ਜਲੰਧਰ ਦੀ ਸੀ&period;ਆਈ&period;ਏ&period; ਸਟਾਫ ਜਲੰਧਰ ਦੀ ਅਗਵਾਈ ਹੇਠ ਵੱਡੀ ਸਫਲਤਾ ਹਾਸਲ ਕਰਦਿਆਂ ਬਦਨਾਮ &OpenCurlyQuote;ਫਤਿਹ ਗਰੁੱਪ’ ਦੇ 2 ਸਰਗਰਮ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਵਲੋਂ 5 ਗੈਰ-ਕਾਨੂੰਨੀ ਪਿਸਤੌਲ&comma; 10 ਜ਼ਿੰਦਾ ਰੌਂਦ ਅਤੇ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।<&sol;p>&NewLine;<p>ਇਸ ਸੰਬੰਧੀ ਜਾਣਕਾਰੀ ਦਿੰਦਿਆ ਡੀਸੀਪੀ ਇਨਵੇਸਟੀਗੇਸ਼ਨ ਮਨਪ੍ਰੀਤ ਸਿੰਘ ਨੇ ਕਿਹਾ ਕਿ ਮੁਕੱਦਮਾ ਨੰਬਰ 82 ਮਿਤੀ 09&period;07&period;2025 ਅਧੀਨ ਧਾਰਾ 25&lpar;1&rpar;B&comma; 54&comma; 59 ਆਰਮਜ਼ ਐਕਟ ਅਤੇ ਵਾਧਾ ਜੁਰਮ 21 ਐਨ&period;ਡੀ&period;ਪੀ&period;ਐਸ&period; ਐਕਟ ਤਹਿਤ ਥਾਣਾ ਡਵੀਜ਼ਨ ਨੰਬਰ 2&comma; ਜਲੰਧਰ ਵਿੱਚ ਦਰਜ ਕੀਤੀ ਗਈ ਸੀ। ਜਾਂਚ ਦੌਰਾਨ ਪੁਲਿਸ ਨੇ 2 ਮੁਲਜ਼ਮਾਂ&comma; ਕਰਨਪ੍ਰੀਤ ਸਿੰਘ ਉਰਫ਼ ਗਿਆਨੀ ਉਰਫ਼ ਫਤਿਹ ਨਿਵਾਸੀ ਬੈਂਕ ਐਨਕਲੇਵ&comma; ਖੁਰਲਾ ਕਿੰਗਰਾ&comma; ਕੁੱਕੀ ਢਾਬ ਚੌਕ&comma; ਥਾਣਾ ਡਵੀਜ਼ਨ ਨੰਬਰ 7&comma; ਜਲੰਧਰ ਅਤੇ ਅਮਨ ਉਰਫ਼ ਅਮਨਾ ਨਿਵਾਸੀ ਬਾਬਾ ਕਾਹਨ ਦਾਸ ਨਗਰ&comma; ਥਾਣਾ ਬਸਤੀ ਬਾਵਾ ਖੇਲ&comma; ਜਲੰਧਰ ਨੂੰ ਮਿਤੀ 27&period;07&period;2025 ਨੂੰ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਦੇ ਕਬਜ਼ੇ ਵਿੱਚੋ 4 ਗੈਰ-ਕਾਨੂੰਨੀ ਪਿਸਤੌਲ &lpar;&period;32 ਬੋਰ&rpar; ਨਾਲ 08 ਜ਼ਿੰਦਾ ਰੌਂਦ&comma; 1 ਗੈਰ-ਕਾਨੂੰਨੀ ਪਿਸਤੌਲ &lpar;&period;45 ਬੋਰ&rpar; ਨਾਲ 2 ਜ਼ਿੰਦਾ ਰੌਂਦ ਮਿਲਾ ਕੇ ਕੁੱਲ 5 ਗੈਰ-ਕਾਨੂੰਨੀ ਪਿਸਤੌਲ ਅਤੇ 10 ਜ਼ਿੰਦਾ ਰੌਂਦ ਸਮੇਤ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।<&sol;p>&NewLine;<p>ਉਨ੍ਹਾਂ ਨੇ ਅੱਗੇ ਦੱਸਿਆ ਕਿ ਕਰਨਪ੍ਰੀਤ ਸਿੰਘ ਉਰਫ਼ ਫਤਿਹ ਦੇ ਖ਼ਿਲਾਫ਼ ਆਈ&period;ਪੀ&period;ਸੀ&period; ਐਨ&period;ਡੀ&period;ਪੀ&period;ਐਸ&period; ਐਕਟ ਅਤੇ ਆਰਮਜ਼ ਐਕਟ ਹੇਠ 16 ਮੁਕੱਦਮੇ ਦਰਜ ਹਨ&comma; ਜਦਕਿ ਅਮਨ ਉਰਫ਼ ਅਮਨਾ ਦੇ ਖ਼ਿਲਾਫ਼ 11 ਮੁੱਕਦਮੇ ਦਰਜ ਹਨ । ਦੋਵੇਂ ਦੋਸ਼ੀਆਂ ਨੂੰ ਅਦਾਲਤ &&num;8216&semi;ਚ ਪੇਸ਼ ਕਰਕੇ ਪੁਲਿਸ ਰਿਮਾਂਡ ਲਿਆ ਗਿਆ ਹੈ ਅਤੇ ਹੋਰ ਪੁੱਛਗਿੱਛ ਜਾਰੀ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;