<div><strong>ਜਲੰਧਰ&comma; 2 ਜਨਵਰੀ &vert;<&sol;strong> ਪੁਲਿਸ ਕਮਿਸ਼ਨਰ ਜਲੰਧਰ ਸਵਪਨ ਸ਼ਰਮਾ ਦੀ ਅਗਵਾਈ ਵਿਚ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਸ਼ਹਿਰ ਵਿਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਸ਼ਹਿਰ ਵਿਚ ਵੱਡੇ ਪੱਧਰ &&num;8216&semi;ਤੇ ਤਲਾਸ਼ੀ ਮੁਹਿੰਮ ਚਲਾਈ ਗਈ।<&sol;div>&NewLine;<div><&sol;div>&NewLine;<div>ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਅੱਜ ਪੁਲਿਸ ਕਮਿਸ਼ਨਰੇਟ ਜਲੰਧਰ ਵਿਖੇ CASO &lpar;ਕਾਰਡਨ ਐਂਡ ਸਰਚ ਆਪਰੇਸ਼ਨ&rpar; ਪ੍ਰੋਗਰਾਮ ਤਹਿਤ ਤਿੰਨ ਸਰਚ ਆਪ੍ਰੇਸ਼ਨ ਚਲਾਏ ਗਏ। ਉਨ੍ਹਾਂ ਕਿਹਾ ਕਿ ਇਹ ਆਪਰੇਸ਼ਨ ਈਗਲ 3 ਪ੍ਰੋਗਰਾਮ ਦਾ ਹਿੱਸਾ ਸਨ ਅਤੇ ਇਸ ਦੀ ਅਗਵਾਈ ਜ਼ਿਲ੍ਹਾ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਕੀਤੀ। ਸਵਪਨ ਸ਼ਰਮਾ ਨੇ ਦੱਸਿਆ ਕਿ ਸ਼ਹਿਰ ਦੇ ਨਾਜ਼ੁਕ ਖੇਤਰਾਂ ਦੀ ਸ਼ਨਾਖਤ ਕੀਤੀ ਗਈ ਹੈ ਅਤੇ ਕਮਿਸ਼ਨਰੇਟ ਪੁਲਿਸ ਵੱਲੋਂ ਇਨ੍ਹਾਂ ਖੇਤਰਾਂ ਵਿਚ ਚੈਕਿੰਗ ਕੀਤੀ ਗਈ ਹੈ।<&sol;div>&NewLine;<div><&sol;div>&NewLine;<div>ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਬੱਸ ਸਟੈਂਡ ਜਲੰਧਰ ਵਿਖੇ ਏਡੀਸੀਪੀ 2 ਅਤੇ ਏਸੀਪੀ ਮਾਡਲ ਟਾਊਨ ਦੀ ਨਿਗਰਾਨੀ ਹੇਠ ਸਰਚ ਅਭਿਆਨ ਚਲਾਇਆ ਗਿਆ। ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ &&num;8216&semi;ਤੇ ਨਜ਼ਰ ਰੱਖਣ ਅਤੇ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਲਗਭਗ 100 ਵਿਅਕਤੀਆਂ ਦੀ ਫੋਰਸ ਨੇ ਵਿਸ਼ਾਲ ਮੁਹਿੰਮ ਚਲਾਈ। ਇਸੇ ਤਰ੍ਹਾਂ ਸਵਪਨ ਸ਼ਰਮਾ ਨੇ ਦੱਸਿਆ ਕਿ ਏ&period;ਸੀ&period;ਪੀ ਉੱਤਰੀ ਦੀ ਦੇਖ-ਰੇਖ ਹੇਠ 50 ਦੇ ਕਰੀਬ ਮੁਲਾਜ਼ਮਾਂ ਦੇ ਨਾਲ ਰੇਲਵੇ ਸਟੇਸ਼ਨ ਸਿਟੀ ਵਿਖੇ ਵੀ ਇਸੇ ਤਰ੍ਹਾਂ ਦੀ ਮੁਹਿੰਮ ਚਲਾਈ ਗਈ।<&sol;div>&NewLine;<div><&sol;div>&NewLine;<div>ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜਲੰਧਰ ਕੈਂਟ ਰੇਲਵੇ ਸਟੇਸ਼ਨ &&num;8216&semi;ਤੇ ਏ&period;ਸੀ&period;ਪੀ&period; ਕੈਂਟ ਦੀ ਨਿਗਰਾਨੀ ਹੇਠ 50 ਦੇ ਕਰੀਬ ਮੁਲਾਜ਼ਮਾਂ ਦੀ ਟੀਮ ਨਾਲ ਚੈਕਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੌਰਾਨ ਸਮਾਜ ਵਿਰੋਧੀ ਅਨਸਰਾਂ &&num;8216&semi;ਤੇ ਸਖ਼ਤ ਨਜ਼ਰ ਰੱਖਣ ਲਈ ਵਿਸ਼ੇਸ਼ ਐਂਟੀ ਸਾਬੋਟੇਜ ਚੈਕਿੰਗ ਟੀਮਾਂ&comma; ਸਨਿਫਰ ਡੌਗ ਅਤੇ ਵਾਹਨ ਚੈਕਿੰਗ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ। ਸਵਪਨ ਸ਼ਰਮਾ ਨੇ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਜ਼ਿਲ੍ਹਾ ਵਾਸੀਆਂ ਦੀ ਸੇਵਾ ਕਰਨ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਇਸ ਨੇਕ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।<&sol;div>&NewLine;<p><&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;