&NewLine;<p class&equals;"wp-block-paragraph"><strong>ਜਲੰਧਰ &vert; <&sol;strong>ਸਿਹਤ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਇਸ ਅਗਸਤ ਮਹੀਨੇ ਦੇ ਅੰਤ ਤੱਕ ਜ਼ਿਲ੍ਹੇ ਦੇ ਸਮੁੱਚੇ ਸਰਕਾਰੀ ਅਤੇ ਪ੍ਰਾਈਵੇਟ ਵਿੱਦਿਅਕ ਅਦਾਰਿਆਂ ਵਿੱਚ ਸਮੁੱਚੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਦਾ ਮੁਕੰਮਲ ਕੋਵਿਡ ਟੀਕਾਕਰਨ &lpar;ਦੋਵੇਂ ਖੁਰਾਕਾਂ&rpar; ਨੂੰ ਯਕੀਨੀ ਬਣਾਇਆ ਜਾਵੇ। <&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਸਪੱਸ਼ਟ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਕਿਉਂਕਿ ਬੱਚਿਆਂ ਦੀ ਸੁਰੱਖਿਆ ਨਾਲ ਕਿਸੇ ਕੀਮਤ ’ਤੇ ਸਮਝੌਤਾ ਨਹੀਂ ਕੀਤਾ ਜਾ ਸਕਦਾ। <&sol;p>&NewLine;&NewLine;&NewLine;&NewLine;<p class&equals;"wp-block-paragraph">ਸਿਹਤ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀ ਸਾਂਝੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡੀਸੀ ਨੇ ਹਦਾਇਤ ਕੀਤੀ ਕਿ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਅਤੇ ਕਾਲਜਾਂ ਵਿੱਚ ਵਿਸ਼ੇਸ਼ ਕੋਰੋਨਾ ਵੈਕਸੀਨ ਟੀਕਾਕਰਨ ਮੁਹਿੰਮ ਚਲਾ ਕੇ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਟੀਕਾ ਲਗਾਉਣ ਤੋਂ ਵਾਂਝਾ ਨਾ ਰਹਿ ਜਾਵੇ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮੀਟਿੰਗ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਐਲੀਮੈਂਟਰੀ ਨੂੰ 2 ਦਿਨਾਂ ਦੇ ਵਿੱਚ ਕੋਵਿਡ ਟੀਕਾਕਰਨ ਕਰਵਾਉਣ ਤੋਂ ਰਹਿੰਦੇ ਅਧਿਆਪਕਾਂ ਦੀ ਸੂਚਨਾ ਇਕੱਠੀ ਕਰਕੇ ਇਸ ਨੂੰ ਗੂਗਲ ਸ਼ੀਟ ’ਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਨਾਲ ਸਾਂਝੀ ਕਰਨ ਲਈ ਕਿਹਾ ਤਾਂ ਜੋ ਸਬੰਧਿਤ ਸਕੂਲਾਂ ਵਿੱਚ ਕੈਂਪ ਲਗਾਏ ਜਾ ਸਕਣ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;Sponsored<&sol;strong> &colon; ਜਲੰਧਰ &OpenCurlyQuote;ਚ ਸਭ ਤੋਂ ਸਸਤੇ ਸੂਟਕੇਸ ਖਰੀਦਣ ਅਤੇ ਬੈਗ ਬਣਵਾਉਣ ਲਈ ਕਾਲ ਕਰੋ – 9646-786-001&rpar;<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ <&sol;strong>&&num;8211&semi; ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ à¨Ÿà©ˆà¨²à©€à¨—੍ਰਾਮ ਐਪ &&num;8216&semi;ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ<a href&equals;"https&colon;&sol;&sol;t&period;me&sol;Jalandharbulletin"> https&colon;&sol;&sol;t&period;me&sol;Jalandharbulletin <&sol;a>ਜੁੜਿਆ ਜਾ ਸਕਦਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;