&NewLine;<p class&equals;"wp-block-paragraph"><strong>ਜਲੰਧਰ &vert;<&sol;strong> ਵਿਜੀਲੈਂਸ ਦੇ ਡੀਐੱਸਪੀ ਦੇ ਜਲੰਧਰ ਸਥਿਤ ਜੱਦੀ ਘਰ &&num;8216&semi;ਤੇ ਨਸ਼ਾ ਸਮੱਗਲਰਾਂ ਨੇ ਹਮਲਾ ਕੀਤਾ ਹੈ। ਉਨ੍ਹਾਂ ਦਾ ਪਰਿਵਾਰ ਡੀਐੱਸਪੀ ਦੇ ਜੱਦੀ ਘਰ ਵਿੱਚ ਰਹਿੰਦਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਪਰਿਵਾਰ ਦਾ ਆਰੋਪ ਹੈ ਕਿ ਇਲਾਕੇ &&num;8216&semi;ਚ ਨਸ਼ਾ ਵੇਚਣ ਤੋਂ ਰੋਕਣ &&num;8216&semi;ਤੇ ਨਸ਼ਾ ਸਮੱਗਲਰਾਂ ਦੇ 7 ਤੋਂ 8 ਗੁੰਡਿਆਂ ਨੇ ਉਨ੍ਹਾਂ ਦੇ ਘਰ &&num;8216&semi;ਤੇ ਹਮਲਾ ਕਰ ਦਿੱਤਾ। ਮਾਮਲਾ ਜਲੰਧਰ ਦੇ ਬਸਤੀ ਸ਼ੇਖ ਇਲਾਕੇ ਦਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਹ ਘਟਨਾ ਮਾਡਲ ਹਾਊਸ ਇਲਾਕੇ ਦੇ ਰਾਜਪੂਤ ਨਗਰ ਵਿੱਚ ਵਾਪਰੀ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ &&num;8216&semi;ਚ ਦਹਿਸ਼ਤ ਦਾ ਮਾਹੌਲ ਹੈ। ਹਾਲਾਂਕਿ&comma; ਜਿਨ੍ਹਾਂ ਲੋਕਾਂ &&num;8216&semi;ਤੇ ਨਸ਼ਾ ਸਮੱਗਲਿੰਗ ਅਤੇ ਘਰ &&num;8216&semi;ਤੇ ਹਮਲਾ ਕਰਨ ਦੇ ਆਰੋਪ ਹਨ&comma; ਉਨ੍ਹਾਂ ਦੇ ਪਰਿਵਾਰ ਵੀ ਇਸ ਇਲਾਕੇ &&num;8216&semi;ਚ ਰਹਿੰਦੇ ਹਨ।<&sol;p>&NewLine;&NewLine;&NewLine;&NewLine;<h4 class&equals;"wp-block-heading">ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;h4>&NewLine;&NewLine;&NewLine;&NewLine;<ul class&equals;"wp-block-list"><li>ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ&nbsp&semi;<strong>Punjabi Bulletin&nbsp&semi;<&sol;strong>ਚੈਨਲ ਨਾਲ ਜੁੜੋ&nbsp&semi;<strong><a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a><&sol;strong><&sol;li><li>ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ&nbsp&semi;<&sol;li><li>ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ&nbsp&semi;<strong>Jalandhar Bulletin&nbsp&semi;<&sol;strong>ਚੈਨਲ ਨਾਲ ਜੁੜੋ&nbsp&semi;<a rel&equals;"noreferrer noopener" href&equals;"https&colon;&sol;&sol;t&period;me&sol;Jalandharbulletin" target&equals;"&lowbar;blank">https&colon;&sol;&sol;t&period;me&sol;Jalandharbulletin<&sol;a><&sol;li><li>ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ&nbsp&semi;<&sol;li><&sol;ul>&NewLine;&NewLine;&NewLine;&NewLine;<figure class&equals;"wp-block-gallery aligncenter columns-1 is-cropped wp-block-gallery-1 is-layout-flex wp-block-gallery-is-layout-flex"><ul class&equals;"blocks-gallery-grid"><li class&equals;"blocks-gallery-item"><figure><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg" alt&equals;"" data-id&equals;"17947" data-full-url&equals;"https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg" data-link&equals;"https&colon;&sol;&sol;punjabibulletin&period;in&sol;bagadd370&sol;" class&equals;"wp-image-17947"&sol;><&sol;figure><&sol;li><&sol;ul><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;