&NewLine;<p class&equals;"wp-block-paragraph"><strong>ਜਲੰਧਰ &vert;<&sol;strong> ਸੋਢਲ ਫਾਟਕ &&num;8216&semi;ਤੇ ਰਾਤ ਕਰੀਬ 9 ਵਜੇ ਇਕ ਅਣਪਛਾਤੇ ਵਿਅਕਤੀ ਨੇ ਰੇਲ ਗੱਡੀ ਅੱਗੇ ਆ ਕੇ ਖੁਦਕੁਸ਼ੀ ਕਰ ਲਈ&comma; ਜਿਸ ਦੀ ਸੂਚਨਾ ਸਟੇਸ਼ਨ ਮਾਸਟਰ ਵੱਲੋਂ ਮੌਕੇ &&num;8216&semi;ਤੇ ਹੀ ਪੁਲਸ ਨੂੰ ਦਿੱਤੀ ਗਈ ਅਤੇ ਪੁਲਸ ਨੇ ਸਮੇਂ &&num;8216&semi;ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਮੁਲਾਜ਼ਮ ਨੇ ਦੱਸਿਆ ਕਿ ਸਾਨੂੰ 9 ਵਜੇ ਦੇ ਕਰੀਬ ਸੋਢਲ ਫਾਟਕ ਤੋਂ ਸਟੇਸ਼ਨ ਮਾਸਟਰ ਵੱਲੋਂ ਸੂਚਨਾ ਦਿੱਤੀ ਗਈ ਕਿ ਇੱਕ ਵਿਅਕਤੀ ਨੇ ਖੁਦਕੁਸ਼ੀ ਕਰ ਲਈ ਹੈ ਅਤੇ ਅਸੀਂ ਉਸੇ ਸਮੇਂ ਸੋਢਲ ਫਾਟਕ &&num;8216&semi;ਤੇ ਪਹੁੰਚ ਕੇ ਉਕਤ ਵਿਅਕਤੀ ਦੀ ਲਾਸ਼ ਦੇਖੀ&comma; ਹਾਲਾਂਕਿ ਸਾਨੂੰ ਉਸ ਪਾਸੋਂ ਕੋਈ ਵੀ ਸ਼ਨਾਖਤੀ ਕਾਰਡ ਬਰਾਮਦ ਨਹੀਂ ਹੋਇਆ ਹੈ ਤਾਂ ਜੋ ਉਸ ਦੀ ਪਛਾਣ ਹੋ ਸਕੇ । ਇਕ ਨੋਟ ਬਰਾਮਦ ਹੋਇਆ ਹੈ&comma; ਜਿਸ ਵਿਚ ਕੀ ਲਿਖਿਆ ਹੈ&comma; ਉਹ ਸਮਝ ਨਹੀਂ ਆ ਰਿਹਾ। ਇਸ ਵਿਅਕਤੀ ਨੇ ਖੁਦਕੁਸ਼ੀ ਕਰ ਲਈ ਹੈ&comma; ਜਿਸ ਦੀ ਅਸੀਂ ਜਾਂਚ ਕਰਾਂਗੇ ਅਤੇ ਜਲਦੀ ਹੀ ਇਸ ਵਿਅਕਤੀ ਦਾ ਪਤਾ ਲਗਾ ਕੇ ਮਾਮਲਾ ਦਰਜ ਕਰਾਂਗੇ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;