&NewLine;<p class&equals;"wp-block-paragraph"><strong>ਜਲੰਧਰ &lpar;ਕਮਲ&rpar; &vert;<&sol;strong> ਕਿਸਾਨ ਮੋਰਚਾ ਵੱਲੋਂ ਜੋ ਰੇਲ ਰੋਕੋ ਦੀ ਕਾਲ ਦਿੱਤੀ ਗਈ ਸੀ&comma; ਨੂੰ ਲੈ ਕੇ ਅੱਜ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਕਿਸਾਨਾਂ ਵੱਲੋਂ ਟ੍ਰੇਨਾਂ ਰੋਕ ਕੇ ਕੇਂਦਰ ਸਰਕਾਰ ਖਿਲਾਫ ਵਿਰੋਧ ਕੀਤਾ ਜਾ ਰਿਹਾ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਸਬੰਧੀ ਜਲੰਧਰ ਦੇ ਦਕੋਹਾ ਫਾਟਕ &&num;8216&semi;ਤੇ ਕਿਸਾਨਾਂ ਨੇ ਰੇਲ ਟ੍ਰੈਕ &&num;8216&semi;ਤੇ ਬੈਠ ਕੇ ਕੇਂਦਰ ਅਤੇ ਯੂਪੀ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਲਖੀਮਪੁਰ ਖੀਰੀ ਦੀ ਘਟਨਾ ਦੇ ਆਰੋਪੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ&comma; ਨਾਲ ਹੀ ਮੁੱਖ ਆਰੋਪੀ ਦੋਸ਼ੀ ਦੇ ਪਿਓ ਨੂੰ ਮੰਤਰੀ ਪਦ ਤੋਂ ਹਟਾਉਣ ਦੀ ਮੰਗ ਕੀਤੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਦੂਜੇ ਪਾਸੇ ਇਸ ਵਿਰੋਧ ਪ੍ਰਦਰਸ਼ਨ ਕਾਰਨ ਟ੍ਰੇਨਾਂ &&num;8216&semi;ਚ ਸਫ਼ਰ ਕਰ ਰਹੇ ਯਾਤਰੀਆਂ ਨੂੰ ਕਾਫੀ ਮੁਸ਼ਕਿਲਾਂ ਆ ਰਹੀਆਂ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦੱਸਣਾ ਦੇਈਏ ਕਿ ਜਿਥੇ ਇਕ ਪਾਸੇ ਕਿਸਾਨਾਂ ਵੱਲੋਂ ਰੇਲਾਂ ਨੂੰ ਰੋਕਿਆ ਗਿਆ ਹੈ&comma; ਉਸ ਦੇ ਨਾਲ ਹੀ ਧੰਨੋਵਾਲੀ ਫਾਟਕ ਦੇ ਕੋਲ ਸੜਕ ਦੁਰਘਟਨਾ ਵਿੱਚ ਇਕ ਕੁੜੀ ਦੀ ਮੌਤ ਹੋ ਗਈ ਹੈ&comma; ਜਿਸ ਦੇ ਪਰਿਵਾਰਕ ਮੈਂਬਰਾਂ ਨੇ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਹੈ&comma; ਜਿਸ ਨਾਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਥੇ ਹੀ ਕਿਸਾਨਾਂ ਵੱਲੋਂ ਉਨ੍ਹਾਂ ਯਾਤਰੀਆਂ ਲਈ ਟ੍ਰੇਨ &&num;8216&semi;ਚ ਸੇਵਾ ਕੀਤੀ ਜਾ ਰਹੀ ਹੈ&comma; ਜੋ ਇੱਕਾ-ਦੁੱਕਾ ਟ੍ਰੇਨ ਵਿੱਚ ਬੈਠ ਕੇ ਇਸ ਧਰਨੇ ਦੇ ਖ਼ਤਮ ਹੋਣ ਦਾ ਇੰਤਜ਼ਾਰ ਕਰ ਰਹੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi; <&sol;strong>ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ https&colon;&sol;&sol;bit&period;ly&sol;3e85XYS ਟੈਲੀਗ੍ਰਾਮ ਐਪ &&num;8216&semi;ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ https&colon;&sol;&sol;t&period;me&sol;Jalandharbulletin ਜੁੜਿਆ ਜਾ ਸਕਦਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;