&NewLine;<p class&equals;"wp-block-paragraph"><strong>ਜਲੰਧਰ&comma; 26 ਅਕਤੂਬਰ&vert;<&sol;strong> ਮਹਾਨਗਰ &&num;8216&semi;ਚ ਆਏ ਦਿਨ ਗੋਲੀਬਾਰੀ ਦੇ ਮਾਮਲੇ ਸਾਹਮਣੇ ਆ ਰਹੇ ਹਨ। ਦੋ ਦਿਨ ਪਹਿਲਾਂ ਦੇਰ ਰਾਤ ਦਿਹਾਤੀ ਖੇਤਰ ਲਾਂਬੜਾ ਵਿਖੇ ਦੋ ਧਿਰਾਂ ਵਿਚਾਲੇ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ &&num;8216&semi;ਚ 3 ਲੋਕ ਜ਼ਖਮੀ ਹੋ ਗਏ। ਤਾਜ਼ਾ ਮਾਮਲਾ ਫਿਲੌਰ ਤੋਂ ਸਾਹਮਣੇ ਆਇਆ ਹੈ। ਜਿੱਥੇ ਫਿਲੌਰ ਨੇੜੇ ਪਿੰਡ ਨਗਰ ਵਿੱਚ ਲੁਟੇਰਿਆਂ ਨੇ ਮਨੀ ਚੇਂਜਰ &lpar;ਕਾਟਾਡ ਇੰਟਰਪ੍ਰਾਈਜ਼&rpar; ਦੀ ਦੁਕਾਨ ਦੇ ਤਾਲੇ ਤੋੜੇ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦੱਸਿਆ ਜਾ ਰਿਹਾ ਹੈ ਕਿ ਦੋ ਬਾਈਕ ਸਵਾਰ ਲੁਟੇਰੇ ਲੁੱਟ ਦੀ ਨੀਅਤ ਨਾਲ ਆਏ ਅਤੇ ਬੰਦੂਕ ਦੀ ਨੋਕ &&num;8216&semi;ਤੇ ਦੁਕਾਨ ਤੋਂ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ। ਦੱਸਿਆ ਜਾ ਰਿਹਾ ਹੈ ਕਿ ਲੁਟੇਰਿਆਂ ਨੇ ਦੁਕਾਨਦਾਰ &&num;8216&semi;ਤੇ ਗੋਲੀਆਂ ਚਲਾ ਦਿੱਤੀਆਂ। ਦੁਕਾਨਦਾਰ ਨੇ ਵੀ ਹਿੰਮਤ ਦਿਖਾਈ ਅਤੇ ਜਵਾਬੀ ਗੋਲੀਬਾਰੀ ਕੀਤੀ। ਇਸ ਦੌਰਾਨ ਲੁਟੇਰੇ ਬਿਨਾਂ ਵਾਰਦਾਤ ਨੂੰ ਅੰਜਾਮ ਦਿੱਤੇ ਉਥੋਂ ਫਰਾਰ ਹੋ ਗਏ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;