<p class&equals;"isSelectedEnd">ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ 93 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਹ ਪਿਛਲੇ ਕੁਝ ਦਿਨਾਂ ਤੋਂ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਅਧੀਨ ਸਨ।<&sol;p>&NewLine;<p><&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;<p class&equals;"isSelectedEnd">ਭਗਤ ਚੁੰਨੀ ਲਾਲ ਦੇ ਦੇਹਾਂਤ ਦੀ ਖ਼ਬਰ ਸਾਹਮਣੇ ਆਉਂਦੇ ਹੀ ਸਿਆਸੀ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ। ਉਨ੍ਹਾਂ ਦੇ ਦੇਹਾਂਤ ’ਤੇ ਸਿਆਸੀ ਆਗੂਆਂ ਅਤੇ ਸਮਰਥਕਾਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।<&sol;p>&NewLine;<p>ਜਾਣਕਾਰੀ ਮੁਤਾਬਕ&comma; ਭਗਤ ਚੁੰਨੀ ਲਾਲ ਦਾ ਅੰਤਿਮ ਸੰਸਕਾਰ ਅੱਜ ਸ਼ਾਮ 5 ਵਜੇ ਬਸਤੀ ਸ਼ੇਖ ਸਥਿਤ ਸ਼ਮਸ਼ਾਨਘਾਟ&comma; ਮਾਡਲ ਹਾਊਸ ਰੋਡ ਵਿਖੇ ਕੀਤਾ ਜਾਵੇਗਾ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;