ਜਲੰਧਰ : ਕਾਰ ‘ਚ ਜ਼ਿੰਦਾ ਸੜੇ ਚਾਰ ਦੋਸਤਾਂ ਦੇ ਇੱਕੋ ਸ਼ਮਸ਼ਾਨ ਘਾਟ ‘ਚ ਬਲ਼ੇ ਸਿਵੇ, ਮਾਪਿਆਂ ਦੇ ਵੈਣ ਦੇਖ ਹਰ ਇਕ ਦੀ ਅੱਖ ਹੋਈ ਨਮ, ਵੇਖੋ ਵੀਡੀਓ…

0
659

ਜਲੰਧਰ, 28 ਜਨਵਰੀ| ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਦਸੂਹਾ ਨੇੜੇ ਸ਼ੁੱਕਰਵਾਰ ਰਾਤ ਨੂੰ ਵਾਪਰੇ ਭਿਆਨਕ ਹਾਦਸੇ ‘ਚ 5 ਦੋਸਤਾਂ ਦੀ ਮੌਤ ਹੋ ਗਈ। ਘਟਨਾ ਵਿੱਚ ਮਾਰੇ ਗਏ ਅੰਕਿਤ ਕੁਮਾਰ (ਸਾਫਟਵੇਅਰ ਇੰਜੀਨੀਅਰ), ਵਾਸੀ ਪਿੰਕ ਸਿਟੀ ਕਾਲੋਨੀ (ਜਲੰਧਰ), ਇੰਦਰਜੀਤ ਭਗਤ ਆਜ਼ਾਦ ਨਗਰ, ਭਾਰਗਵ ਕੈਂਪ (ਜਲੰਧਰ), ਰਾਜੂ, ਅਵਤਾਰ ਨਗਰ (ਜਲੰਧਰ), ਅਭੀ ਵਾਸੀ ਭਾਰਗਵ ਕੈਂਪ ਦਾ ਅੱਜ ਹਰਨਾਮਦਾਸਪੁਰਾ ਸਥਿਤ ਸ਼ਮਸ਼ਾਨਘਾਟ ਵਿੱਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ।

ਵੇਖੋ ਵੀਡੀਓ-

https://www.facebook.com/punjabibulletinworld/videos/1484453315451122