ਜਲੰਧਰ| ਲੰਘੇ ਦਿਨ ਮਣੀਪੁਰ ਹਿੰਸਾ ਦੇ ਵਿਰੋਧ ਵਿਚ ਇਸਾਈ ਭਾਈਚਾਰੇ ਨੇ ਪੰਜਾਬ ਬੰਦ ਦੀ ਕਾਲ ਦਿੱਤੀ ਸੀ। ਇਸ ਕਾਲ ਨੂੰ ਪੰਜਾਬ ਵਿਚ ਭਰਵਾਂ ਹੁੰਗਾਰਾ ਮਿਲਿਆ ਸੀ। ਇਕ ਦੋ ਥਾਵਾਂ ਤੋਂ ਧਰਨਾਕਾਰੀਆਂ ਤੇ ਆਮ ਲੋਕਾਂ ਵਿਚਾਲੇ ਬਹਿਸਬਾਜ਼ੀ ਦੀਆਂ ਖਬਰਾਂ ਵੀ ਆਈਆਂ ਸਨ।
ਪਰ ਇਸ ਸਭ ਵਿਚਾਲੇ ਇਕ ਹੈਰਾਨ ਕਰਦੀ ਵੀਡੀਓ ਸਾਹਮਣੇ ਆਈ ਹੈ। ਵੀਡੀਓ ਜਲੰਧਰ ਦੇ ਕਿਸੇ ਸਰਕਾਰੀ ਸਕੂਲ ਦੀ ਦੱਸੀ ਜਾ ਰਹੀ ਹੈ। ਪ੍ਰਦਰਸ਼ਨਕਾਰੀਆਂ ਨੇ ਬੰਦ ਦੀ ਆੜ ਦੌਰਾਨ ਸਕੂਲ ਵਿਚ ਸ਼ਰੇਆਮ ਹਥਿਆਰ ਲਹਿਰਾਏ।
ਵੇਖੋ ਪੂਰੀ ਵੀਡੀਓ-
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ)



































