&NewLine;<p class&equals;"wp-block-paragraph"><strong>ਜਲੰਧਰ &vert;<&sol;strong> ਜਲੰਧਰ &&num;8216&semi;ਚ ਠੱਗ ਤੇ ਧੋਖੇਬਾਜ਼ ਟ੍ਰੈਵਲ ਏਜੰਟਾਂ ਖਿਲਾਫ ਪੁਲਿਸ ਸਮੇਤ ਕਈ ਸਰਕਾਰੀ ਏਜੰਸੀਆਂ ਛਾਪੇਮਾਰੀ ਕਰਦੀਆਂ ਰਹਿੰਦੀਆਂ ਹਨ ਪਰ ਉਨ੍ਹਾਂ ਦਾ ਕਾਰੋਬਾਰ ਨਿਰੰਤਰ ਜਾਰੀ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਅੱਜ ਸਵੇਰੇ ਇਨਕਮ ਟੈਕਸ ਵਿਭਾਗ ਨੇ ਜਲੰਧਰ ਦੇ ਬੱਸ ਸਟੈਂਡ ਨੇੜੇ ਸਹੋਤਾ ਕੰਪਲੈਕਸ &&num;8216&semi;ਚ ਸਥਿਤ SAI Overseas ਦੇ ਦਫਤਰ ਤੇ ਮਾਲਕ ਦੇ ਘਰ ਛਾਪੇਮਾਰੀ ਕੀਤੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਅਨੁਸਾਰ ਆਮਦਨ ਕਰ ਵਿਭਾਗ ਦੇ ਅਧਿਕਾਰੀਆਂ ਦੀ ਇਕ ਟੀਮ ਜੰਮੂ-ਕਸ਼ਮੀਰ ਨੰਬਰ ਦੀਆਂ 4 ਗੱਡੀਆਂ &&num;8216&semi;ਚ ਸਵਾਰ ਹੋ ਕੇ ਸਾਈ ਓਵਰਸੀਅਸ ਦੇ ਅਦਾਰਿਆਂ &&num;8216&semi;ਤੇ ਛਾਪੇਮਾਰੀ ਕਰਨ ਪਹੁੰਚੀ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;10&sol;Raid-on-SAI-Overseas&period;jpg" alt&equals;"" class&equals;"wp-image-22074"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਜੰਮੂ-ਕਸ਼ਮੀਰ ਅਤੇ ਜਲੰਧਰ ਪੁਲਿਸ ਦੀ ਟੀਮ ਵੀ ਅਧਿਕਾਰੀਆਂ &&num;8216&semi;ਚ ਸ਼ਾਮਿਲ ਸੀ। ਇਹ ਕਾਰਵਾਈ ਉਸ ਆਡੀਓ ਕਲਿਪ ਨੂੰ ਜੋੜ ਕੇ ਕੀਤੀ ਜਾ ਰਹੀ ਹੈ&comma; ਜਿਸ ਵਿੱਚ ਕੁਝ ਮਹੀਨੇ ਪਹਿਲਾਂ ਫੰਡ ਬਾਰੇ ਗੱਲਬਾਤ ਹੋਈ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਦੱਸ ਦੇਈਏ ਕਿ ਕੁਝ ਮਹੀਨੇ ਪਹਿਲਾਂ ਉਕਤ ਇਮੀਗ੍ਰੇਸ਼ਨ ਏਜੰਟ ਦੀ ਬ੍ਰਿਟੇਨ ਅਤੇ ਅਮਰੀਕਾ ਭੇਜਣ ਦੇ ਨਾਂ &&num;8216&semi;ਤੇ ਖੁਦ ਹੀ ਫੰਡ ਸ਼ੋਅ ਕਰਵਾਉਣ ਦੀ ਇਕ ਆਡੀਓ ਕਲਿਪ ਵਾਇਰਲ ਹੋਈ ਸੀ। ਦੂਜੇ ਪਾਸੇ ਛਾਪੇਮਾਰੀ ਤੋਂ ਬਾਅਦ ਜਲੰਧਰ ਦੀਆਂ ਕਈ ਸੰਸਥਾਵਾਂ ਦੇ ਮਾਲਕਾਂ ਨੂੰ ਵੀ ਹੱਥਾਂ-ਪੈਰਾਂ ਦੀ ਪੈ ਗਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi;<&sol;strong> ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ https&colon;&sol;&sol;bit&period;ly&sol;3e85XYS ਟੈਲੀਗ੍ਰਾਮ ਐਪ &&num;8216&semi;ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ https&colon;&sol;&sol;t&period;me&sol;Jalandharbulletin ਜੁੜਿਆ ਜਾ ਸਕਦਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;