&NewLine;<p class&equals;"wp-block-paragraph"><strong>ਜਲੰਧਰ &vert;<&sol;strong> ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ ਦੇ ਪੁੱਤਰ ਇੰਦਰ ਇਕਬਾਲ ਸਿੰਘ ਅਟਵਾਲ ਜਲੰਧਰ ਲੋਕ ਸਭਾ ਜ਼ਿਮਨੀ ਚੋਣ &&num;8216&semi;ਚ ਭਾਜਪਾ ਦੇ ਉਮੀਦਵਾਰ ਹੋਣਗੇ। ਭਾਜਪਾ ਨੇ ਬੁੱਧਵਾਰ ਦੇਰ ਰਾਤ ਉਨ੍ਹਾਂ ਦੇ ਨਾਂ ਦਾ ਐਲਾਨ ਕੀਤਾ। ਅਟਵਾਲ ਤਿੰਨ ਦਿਨ ਪਹਿਲਾਂ ਹੀ ਭਾਜਪਾ &&num;8216&semi;ਚ ਸ਼ਾਮਲ ਹੋਏ ਸਨ। ਉਹ ਸ਼੍ਰੋਮਣੀ ਅਕਾਲੀ ਦਲ ਤੋਂ ਵਿਧਾਇਕ ਰਹਿ ਚੁੱਕੇ ਹਨ ਅਤੇ ਵਾਲਮੀਕਿ ਧਾਰਮਿਕ ਸਿੱਖ ਪਰਿਵਾਰ ਨਾਲ ਸਬੰਧ ਰੱਖਦੇ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਦੇ ਜ਼ਰੀਏ ਪਾਰਟੀ ਦਿਹਾਤੀ ਖੇਤਰਾਂ &&num;8216&semi;ਚ ਪ੍ਰਵੇਸ਼ ਕਰਨ ਦੀ ਤਿਆਰੀ ਕਰ ਰਹੀ ਹੈ। ਇੰਦਰ ਇਕਬਾਲ ਅਟਵਾਲ ਦੇ ਪਿਤਾ ਚਰਨਜੀਤ ਸਿੰਘ ਅਟਵਾਲ ਨੇ 2019 ਵਿਚ ਜਲੰਧਰ ਤੋਂ ਲੋਕ ਸਭਾ ਚੋਣ ਲੜੀ ਸੀ&comma; ਜਦੋਂ ਉਹ ਕਾਂਗਰਸ ਦੇ ਚੌਧਰੀ ਸੰਤੋਖ ਸਿੰਘ ਤੋਂ 19&comma;000 ਵੋਟਾਂ ਨਾਲ ਹਾਰ ਗਏ ਸਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;