&NewLine;<p class&equals;"wp-block-paragraph"><strong>ਜਲੰਧਰ &period; <&sol;strong>ਮਾਰਕੀਟ ਐਸੋਸੀਏਸ਼ਨ ਅਤੇ ਦੁਕਾਨਦਾਰਾਂ ਨੇ ਅੱਜ ਸਰਕਾਰ ਦੇ ਔਡ-ਈਵਨ ਫਾਰਮੂਲੇ ਦਾ ਵਿਰੋਧ ਕਰਦੇ ਹੋਏ ਦੁਕਾਨਾਂ ਖੋਲ੍ਹ ਲਈਆਂ ਹਨ। ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ।<br><br>ਦੁਕਾਨਦਾਰਾਂ ਦਾ ਕਹਿਣਾ ਹੈ ਕਿ ਇੱਕ ਪਾਸੇ ਸਰਕਾਰ ਨੇ ਵੀਕੈਂਡ ਲੋਕਡਾਊਨ ਕੀਤਾ ਹੋਇਆ ਹੈ। ਦੂਜੇ ਪਾਸੇ ਜ਼ਿਲ੍ਹਾ ਪ੍ਰਸ਼ਾਸਨ ਔਡ-ਈਵਨ ਦੇ ਨਾਂ &OpenCurlyQuote;ਤੇ ਦੁਕਾਨਾਂ ਨਹੀਂ ਖੁੱਲ੍ਹਣ ਦੇ ਰਿਹਾ। ਅਸੀਂ ਸਾਰੀਆਂ ਦੁਕਾਨਾਂ ਖੋਲਾਂਗੇ। ਅਸੀਂ ਇਸ ਓਡ ਈਵਨ ਨੂੰ ਨਹੀਂ ਮੰਨਦੇ। ਇਸ ਨਾਲ ਅਸੀਂ ਬਰਬਾਦ ਹੋ ਜਾਵਾਂਗੇ।<br>ਕਾਂਗਰਸੀ ਕੌਂਸਲਰ ਅਤੇ ਮਾਰਕੀਟ ਐਸੋਸੀਏਸ਼ਨ ਦੇ ਮੈਂਬਰ ਸ਼ੈਰੀ ਚੱਡਾ ਨੇ ਕਿਹਾ ਕਿ ਸਰਕਾਰ ਨੇ ਇੱਕ ਪਾਸੇ ਵੀਕੈਂਡ ਲੋਕ ਡਾਊਨ ਲਗਾਇਆ ਹੋਇਆ ਹੈ। ਇਸ ਤੋਂ ਬਾਅਦ ਔਡ-ਈਵਨ ਹੋ ਜਾਵੇਗਾ ਤਾਂ ਸਿਰਫ 3 ਤਿੰਨ ਹੀ ਦੁਕਾਨਾਂ ਖੁਲ੍ਹਣਗੀਆਂ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-16-9 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"F-PIdSYgYsw" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;&NewLine;&NewLine;<p class&equals;"wp-block-paragraph"><br>ਦੁਕਾਨਦਾਰਾਂ ਨੇ ਅੱਜ ਪ੍ਰਸ਼ਾਸਨ ਦੇ ਖਿਲਾਫ ਰੋਸ ਪ੍ਰਦਰਸ਼ਨ ਕਰ ਔਡ-ਈਵਨ ਹਟਾਉਣ ਦੀ ਮੰਗ ਕੀਤੀ। ਜੇਕਰ ਪ੍ਰਸ਼ਾਸਨ ਨਹੀਂ ਹਟਾਵੇਗਾ ਤਾਂ ਇਸ ਨੂੰ ਨਾ ਮੰਨਦੇ ਹੋਏ ਆਪਣੀਆਂ ਦੁਕਾਨਾਂ ਰੋਜ਼ਾਨਾ ਦੀ ਤਰ੍ਹਾਂ ਖੋਲ੍ਹਾਂਗੇ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;