ਜਲੰਧਰ, ਮੋਹਾਲੀ ਤੇ ਅੰਮ੍ਰਿਤਸਰ ਦੇ ਹੋਟਲਾਂ ‘ਚ ਛਾਪੇਮਾਰੀ, ਚੱਲ ਰਹੇ ਸੀ ਹੁੱਕਾ ਬਾਰ

0
514

ਚੰਡੀਗੜ੍ਹ | ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ ਸਾਹਮਣੇ ਆਈ ਹੈ। ਵਿਭਾਗ ਨੇ ਜਲੰਧਰ, ਮੋਹਾਲੀ ਤੇ ਅੰਮ੍ਰਿਤਸਰ ਦੇ ਬਾਰ, ਹੋਟਲਾਂ ‘ਚ ਛਾਪੇਮਾਰੀ ਕੀਤੀ। ਇਸ ਕਾਰਵਾਈ ਨਾਲ ਇਲਾਕੇ ਵਿਚ ਖਲਬਲੀ ਮਚ ਗਈ ਹੈ।

ਜਾਣਕਾਰੀ ਅਨੁਸਾਰ ਆਬਕਾਰੀ ਵਿਭਾਗ ਦੀਆਂ 12 ਟੀਮਾਂ ਨੇ ਛਾਪੇਮਾਰੀ ਕੀਤੀ, ਜਿਸ ਵਿਚ ਕਈ ਥਾਵਾਂ ‘ਤੇ ਗੈਰ-ਕਾਨੂੰਨੀ ਢੰਗ ਨਾਲ ਚੱਲਦੇ ਹੁੱਕਾਬਾਰ ਫੜੇ ਗਏ। ਇਸ ਦੌਰਾਨ ਮੋਹਾਲੀ ‘ਚ ਇਕ ਹੋਟਲ ਮਾਲਕ ਖਿਲਾਫ ਕੇਸ ਦਰਜ ਕਰਨ ਦੀ ਵੀ ਸੂਚਨਾ ਪ੍ਰਾਪਤ ਹੋਈ ਹੈ।