<p><strong>ਜਲੰਧਰ&comma; 14 ਦਸੰਬਰ &vert;<&sol;strong> ਪੰਜਾਬ ਵਿਚ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਦਾ ਅੱਜ ਯਾਨੀ ਸ਼ਨੀਵਾਰ ਨੂੰ ਆਖਰੀ ਦਿਨ ਹੈ। ਅੱਜ ਉਮੀਦਵਾਰ ਆਪਣੀ ਨਾਮਜ਼ਦਗੀ ਵਾਪਸ ਲੈ ਸਕਣਗੇ। ਇਹ ਸਿਲਸਿਲਾ ਦੁਪਹਿਰ 3 ਵਜੇ ਤੱਕ ਜਾਰੀ ਰਹੇਗਾ&comma; ਜਿਸ ਤੋਂ ਬਾਅਦ ਪਤਾ ਲੱਗੇਗਾ ਕਿ ਮੁਕਾਬਲਾ ਕੌਣ ਹੈ।<&sol;p>&NewLine;<p>ਜਲੰਧਰ ਨਗਰ ਨਿਗਮ ਚੋਣਾਂ &&num;8216&semi;ਚ ਤਿੰਨ ਵੱਡੀਆਂ ਪਾਰਟੀਆਂ ਵਿਚਾਲੇ ਮੁਕਾਬਲਾ ਹੈ&comma; ਜਿਸ ਵਿਚ ਆਮ ਆਦਮੀ ਪਾਰਟੀ&comma; ਕਾਂਗਰਸ ਅਤੇ ਭਾਜਪਾ ਦੇ ਨਾਂ ਸ਼ਾਮਲ ਹਨ। 85-85 ਵਾਰਡਾਂ ਵਿਚ &OpenCurlyQuote;ਆਪ’ ਅਤੇ ਕਾਂਗਰਸ ਦੇ ਉਮੀਦਵਾਰ ਅਤੇ 84 ਵਾਰਡਾਂ ਵਿਚ ਭਾਜਪਾ ਦੇ ਉਮੀਦਵਾਰ ਹਨ। ਨਾਮਜ਼ਦਗੀ ਵਾਲੇ ਦਿਨ ਭਾਜਪਾ ਦਾ ਇੱਕ ਉਮੀਦਵਾਰ ਦੇਰੀ ਨਾਲ ਪਹੁੰਚਿਆ&comma; ਜਿਸ ਕਾਰਨ ਉਹ ਨਾਮਜ਼ਦਗੀ ਦਾਖ਼ਲ ਨਹੀਂ ਕਰ ਸਕਿਆ।<&sol;p>&NewLine;<p>ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਕਈ ਨੇਤਾ ਕਾਂਗਰਸ ਅਤੇ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਚੁੱਕੇ ਹਨ। ਹਾਲਾਂਕਿ ਭਾਜਪਾ ਨੇ ਸਭ ਤੋਂ ਪਹਿਲਾਂ ਸੂਚੀ ਜਾਰੀ ਕੀਤੀ ਸੀ। ਜਲੰਧਰ ਦੇ ਪੱਛਮੀ ਹਲਕੇ ਵਿਚ 23 ਵਾਰਡ&comma; ਉੱਤਰੀ ਹਲਕੇ ਵਿੱਚ 24&comma; ਕੇਂਦਰੀ ਹਲਕੇ ਵਿਚ 23 ਅਤੇ ਜਲੰਧਰ ਛਾਉਣੀ ਹਲਕੇ ਵਿਚ ਕੁੱਲ 15 ਵਾਰਡ ਹਨ।<&sol;p>&NewLine;<p>&lpar;Note &colon; ਜਲੰਧਰ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;MV24q">https&colon;&sol;&sol;shorturl&period;at&sol;MV24q<&sol;a> ਜਾਂ ਵਟਸਐਪ ਚੈਨਲ<a href&equals;"https&colon;&sol;&sol;shorturl&period;at&sol;AXVJ9"> https&colon;&sol;&sol;shorturl&period;at&sol;AXVJ9<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;