&NewLine;<p class&equals;"wp-block-paragraph"><strong>ਜਲੰਧਰ &vert;<&sol;strong> ਇਕ ਹੋਰ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ। ਜਿਥੇ ਸਬ-ਡਵੀਜ਼ਨ ਫਿਲੌਰ ਦੇ ਥਾਣਾ ਬਿਲਗਾ ਦੇ ਪਿੰਡ ਬੁਰਜ ਹਸਨ ’ਚ ਸਿਰਫ਼ 2000 ਰੁਪਏ ਦੇ ਲੈਣ-ਦੇਣ ਕਰਕੇ 3 ਦੋਸਤਾਂ ਨੇ ਨੌਜਵਾਨ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਰਮਨ 23 ਸਾਲ ਪੁੱਤਰ ਗੁਰਮੀਤ ਸਿੰਘ ਵਾਸੀ ਬੁਰਜ ਹਸਨ ਵਜੋਂ ਹੋਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਨੇ ਦੱਸਿਆ ਕਿ ਰਮਨ ਨੂੰ ਨੂਰਮਹਿਲ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਮੌਤ ਹੋ ਚੁੱਕੀ ਸੀ&comma; ਜਿਸ ਦੀ ਲਾਸ਼ ਸਿਵਲ ਹਸਪਤਾਲ ਫਿਲੌਰ ’ਚ ਰਖਵਾ ਦਿੱਤੀ ਗਈ ਹੈ। ਜਾਣਕਾਰੀ ਦਿੰਦਿਆਂ ਡੀ&period; ਐੱਸ&period; ਪੀ&period; ਫਿਲੌਰ ਜਗਦੀਸ਼ ਰਾਜ ਤੇ ਥਾਣਾ ਮੁਖੀ ਬਿਲਗਾ ਮਹਿੰਦਰਪਾਲ ਨੇ ਦੱਸਿਆ ਕਿ ਕੁਝ ਨੌਜਵਾਨਾਂ ’ਚ ਬਹਿਸਬਾਜ਼ੀ ਸ਼ੁਰੂ ਹੋਈ ਅਤੇ ਮਾਮਲਾ ਹੱਥੋਪਾਈ ਤੱਕ ਜਾ ਪੁੱਜਾ&comma; ਜਿਸ ਤੋਂ ਬਾਅਦ 3 ਦੋਸਤਾਂ ਨੇ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਤੇ ਮੌਕੇ ਤੋਂ ਫਰਾਰ ਹੋ ਗਏ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><br> ਉਨ੍ਹਾਂ ਦੱਸਿਆ ਕਿ ਰਮਨ ਖੇਤੀ ਦਾ ਕੰਮ ਕਰਦਾ ਸੀ। ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਗੋਪੀ ਪੁੱਤਰ ਮੁਖਤਿਆਰ ਸਿੰਘ&comma; ਲਵਪ੍ਰੀਤ ਸਿੰਘ ਪੁੱਤਰ ਬਲਦੇਵ ਸਿੰਘ&comma; ਦਵਿੰਦਰ ਸਿੰਘ ਪੁੱਤਰ ਨਿਸ਼ਾਨ ਸਿੰਘ ਸਾਰੇ ਵਾਸੀ ਪਿੰਡ ਬੁਰਜ ਹਸਨ ਵਜੋਂ ਹੋਈ ਹੈ&comma; ਜਿਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ। ਪੁਲਿਸ ਉਹਨਾਂ ਦੀ ਭਾਲ ਲਈ ਛਾਪੇਮਾਰੀ ਕਰ ਰਹੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;