&NewLine;<p class&equals;"wp-block-paragraph"><strong>ਜਲੰਧਰ &colon;<&sol;strong>&nbsp&semi;ਜਲੰਧਰ ਲੋਕ ਸਭਾ<strong> <&sol;strong>ਉਪ&nbsp&semi;ਚੋਣ ਜਲਦੀ ਹੀ ਹੋਣ ਵਾਲੀ ਹੈ&comma; ਜਿੱਥੇ ਸਾਰੀਆਂ ਪਾਰਟੀਆਂ ਚੋਣ ਪ੍ਰਚਾਰ &OpenCurlyQuote;ਚ ਰੁੱਝੀਆਂ ਹੋਈਆਂ ਹਨ&comma; ਉਥੇ ਹੀ ਨੀਟੂ ਸ਼ਟਰਾਂਵਾਲਾ ਵੀ ਇਸ ਚੋਣ ਨੂੰ ਜਿੱਤਣ ਦੀਆਂ ਗੱਲਾਂ ਕਰਦਾ ਨਜ਼ਰ ਆ ਰਿਹਾ ਹੈ। ਆਪਣੀਆਂ ਅਜੀਬੋ-ਗਰੀਬ ਹਰਕਤਾਂ ਕਰਕੇ ਸੁਰਖੀਆਂ &OpenCurlyQuote;ਚ ਰਹਿਣ ਵਾਲਾ ਨੀਟੂ ਸ਼ਟਰਾਂਵਾਲਾ ਇਸ ਵਾਰ ਜਲੰਧਰ ਲੋਕ ਸਭਾ ਉਪ ਚੋਣ ਲੜਨ ਜਾ ਰਿਹਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜ਼ਿਮਨੀ ਚੋਣ ਨੂੰ ਲੈ ਕੇ ਨੀਟੂ ਸ਼ਟਰਾਂਵਾਲਾ ਬਹੁਤ ਹੀ ਅਨੋਖੇ ਤਰੀਕੇ ਨਾਲ ਚੋਣ ਪ੍ਰਚਾਰ ਕਰਦਾ ਨਜ਼ਰ ਆਇਆ। ਨੀਤੂ ਸ਼ਟਰਾਂਵਾਲਾ ਨੇ ਸ਼ਕਤੀਮਾਨ ਦਾ ਪਹਿਰਾਵਾ ਪਾ ਕੇ ਚੋਣ ਪ੍ਰਚਾਰ ਕੀਤਾ। ਉਨ੍ਹਾਂ ਕਿਹਾ ਕਿ ਇਸ ਵਾਰ ਉਨ੍ਹਾਂ ਦੀ ਜਿੱਤ ਯਕੀਨੀ ਹੈ। ਨੀਟੂ ਸ਼ਟਰਾਂਵਾਲਾ ਅੱਜ ਇੱਕ ਵੀਡੀਓ ਰਾਹੀਂ ਚੋਣ ਪ੍ਰਚਾਰ ਕਰਦਾ ਨਜ਼ਰ ਆ ਰਿਹਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;