&NewLine;<p class&equals;"wp-block-paragraph"><strong>ਜਲੰਧਰ &period;<&sol;strong> ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ &&num;8216&semi;ਮਿਸ਼ਨ ਫ਼ਤਿਹ&&num;8217&semi; à¨¤à¨¹à¨¿à¨¤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਵਾਇਰਸ ਮਹਾਂਮਾਰੀ ਦੀ ਜਾਂਚ ਲਈ 26256 à¨²à©‹à¨•ਾਂ ਦੇ ਗਲੇ ਰਾਹੀਂ ਟੈਸਟ ਕੀਤੇ ਗਏ ਜਿਨਾਂ ਵਿਚੋਂ 23702 à¨Ÿà©ˆà¨¸à¨Ÿà¨¾à¨‚ ਦੀ ਰਿਪੋਰਟ ਨੈਗੇਟਿਵ ਆਈ।<&sol;p>&NewLine;&NewLine;&NewLine;&NewLine;<p class&equals;"wp-block-paragraph"> à¨¸à¨¿à¨µà¨² ਸਰਜਨ ਡਾ&period;ਗੁਰਿੰਦਰ ਕੌਰ ਚਾਵਲਾ ਅਤੇ ਮੈਡੀਕਲ ਸੁਪਰਡੰਟ ਡਾ&period;ਹਰਿੰਦਰ ਸਿੰਘ ਨੇ ਦਸਿਆ ਕਿ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਵਲੋਂ ਲਗਾਤਾਰ ਜ਼ਿਲ੍ਹੇ ਵਿੱਚ ਇਹ ਟੈਸਟ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ 10868 à¨²à©‹à¨•ਾਂ ਵਲੋਂ 14 à¨¦à¨¿à¨¨à¨¾à¨‚ ਦਾ ਕੁਆਰੰਟੀਨ ਸਮਾਂ ਪੂਰਾ ਕਰ ਲਿਆ ਹੈ  ਅਤੇ 1075 à¨²à©‹à¨•ਾਂ ਦਾ ਕੁਆਰੰਟੀਨ ਸਮਾਂ ਚੱਲ ਰਿਹਾ ਹੈ।   <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜਲੰਧਰ ਪ੍ਰਸ਼ਾਸਨ ਵਲੋਂ 26256 à¨¸à¨¼à©±à¨•à©€ ਮਰੀਜ਼ਾਂ ਦੇ ਗਲੇ ਰਾਹੀਂ ਟੈਸਟ ਲਏ ਗਏ ਹਨ ਜਿਨਾਂ ਵਿਚੋਂ 23702  ਟੈਸਟਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਹੈ ਅਤੇ 1340 à¨Ÿà©ˆà¨¸à¨Ÿà¨¾à¨‚ ਦੀ ਰਿਪੋਰਟ ਆਉਣੀ ਬਾਕੀ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਮਹਾਂਮਾਰੀ ਨੂੰ ਜ਼ਿਲ੍ਹੇ ਵਿੱਚ ਫੈਲਣ ਤੋਂ ਰੋਕਣ ਲਈ ਸੰਜੀਦਾ ਉਪਰਾਲੇ ਕੀਤਾ ਜਾ ਰਹੇ ਹਨ ਅਤੇ ਜ਼ਿਲ੍ਹੇ ਨੂੰ ਕੋਰੋਨਾ ਮੁਕਤ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;