&NewLine;<p class&equals;"wp-block-paragraph"><strong>ਜਲੰਧਰ &period;<&sol;strong> ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਵਾਇਰਸ ਮਹਾਂਮਾਰੀ ਦੀ ਜਾਂਚ ਲਈ  à¨¹à©à¨£ ਤੱਕ 28721 ਲੋਕਾਂ ਦੇ ਗਲੇ ਰਾਹੀਂ ਟੈਸਟ ਕੀਤੇ ਗਏ ਹਨ। ਜਿਨ੍ਹਾਂ ਵਿਚੋਂ 26285 ਟੈਸਟ ਨੈਗੇਟਿਵ ਪਾਏ ਗਏ ਹਨ ਅਤੇ 977 ਦੀ ਰਿਪੋਰਟ ਆਉਣੀ ਬਾਕੀ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਸਿਵਲ ਸਰਜਨ ਡਾ&period;ਗੁਰਿੰਦਰ ਕੌਰ ਚਾਵਲਾ ਅਤੇ ਮੈਡੀਕਲ ਸੁਪਰਡੰਟ ਡਾ&period;ਹਰਿੰਦਰ ਸਿੰਘ ਨੇ ਦਸਿਆ ਕਿ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਵਲੋਂ ਲਗਾਤਾਰ ਜ਼ਿਲ੍ਹੇ ਵਿੱਚ ਇਹ ਟੈਸਟ ਕੀਤੇ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਹੁਣ ਤੱਕ ਜਲੰਧਰ ਪ੍ਰਸ਼ਾਸਨ ਵਲੋਂ 28721 ਸ਼ੱਕੀ ਮਰੀਜ਼ਾਂ ਦੇ ਗਲੇ ਰਾਹੀਂ ਟੈਸਟ ਲਏ ਗਏ ਹਨ ਜਿਨਾਂ ਵਿਚੋਂ 26285 ਟੈਸਟਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਹੈ ਅਤੇ 977 ਟੈਸਟਾਂ ਦੀ ਰਿਪੋਰਟ ਆਉਣੀ ਬਾਕੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਮਹਾਂਮਾਰੀ ਨੂੰ ਜ਼ਿਲ੍ਹੇ ਵਿੱਚ ਫੈਲਣ ਤੋਂ ਰੋਕਣ ਲਈ ਸੰਜੀਦਾ ਉਪਰਾਲੇ ਕੀਤਾ ਜਾ ਰਹੇ ਹਨ ਅਤੇ ਜ਼ਿਲ੍ਹੇ ਨੂੰ ਕੋਰੋਨਾ ਮੁਕਤ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਸਿਵਲ ਸਰਜਨ ਅਤੇ ਮੈਡੀਕਲ ਸੁਪਰਡੰਟ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ 12443 ਵਿਅਕਤੀਆਂ ਨੂੰ ਕੁਆਰੰਟੀਨ ਕੀਤਾ ਗਿਆ ਸੀ ਜਿਨਾਂ ਵਿਚੋਂ 11193 ਲੋਕਾਂ ਵਲੋਂ 14 ਦਿਨਾਂ ਦਾ ਕੁਆਰੰਟੀਨ ਸਮਾਂ ਪੂਰਾ ਕਰ ਲਿਆ ਹੈ  à¨…ਤੇ 1250 ਲੋਕਾਂ ਦਾ ਕੁਆਰੰਟੀਨ ਸਮਾਂ ਚੱਲ ਰਿਹਾ ਹੈ।  <br><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;