&NewLine;<p class&equals;"wp-block-paragraph"><strong>ਜਲੰਧਰ &period;<&sol;strong> ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਵਾਇਰਸ ਮਹਾਂਮਾਰੀ ਦੀ ਜਾਂਚ ਲਈ  ਹੁਣ ਤੱਕ 41694 à¨²à©‹à¨•ਾਂ ਦੇ ਗਲੇ ਰਾਹੀਂ ਟੈਸਟ ਕੀਤੇ ਗਏ।ਸਿਵਲ ਸਰਜਨ ਡਾ&period;ਗੁਰਿੰਦਰ ਕੌਰ ਚਾਵਲਾ ਅਤੇ ਮੈਡੀਕਲ ਸੁਪਰਡੰਟ ਡਾ&period;ਹਰਿੰਦਰ ਸਿੰਘ ਨੇ ਦਸਿਆ ਕਿ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਵਲੋਂ ਲਗਾਤਾਰ ਜ਼ਿਲ੍ਹੇ ਵਿੱਚ ਇਹ ਟੈਸਟ ਕੀਤੇ ਜਾ ਰਹੇ ਹਨ। <&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਹੁਣ ਤੱਕ ਜਲੰਧਰ ਪ੍ਰਸ਼ਾਸਨ ਵਲੋਂ 41694  ਸ਼ੱਕੀ ਮਰੀਜ਼ਾਂ ਦੇ ਗਲੇ ਰਾਹੀਂ ਟੈਸਟ ਲਏ ਗਏ ਹਨ ਜਿਨਾਂ ਵਿਚੋਂ  ਟੈਸਟਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਹੈ ਅਤੇ 1309 à¨Ÿà©ˆà¨¸à¨Ÿà¨¾à¨‚ ਦੀ ਰਿਪੋਰਟ ਆਉਣੀ ਬਾਕੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਮਹਾਂਮਾਰੀ ਨੂੰ ਜ਼ਿਲ੍ਹੇ ਵਿੱਚ ਫੈਲਣ ਤੋਂ ਰੋਕਣ ਲਈ ਸੰਜੀਦਾ ਉਪਰਾਲੇ ਕੀਤਾ ਜਾ ਰਹੇ ਹਨ ਅਤੇ ਜ਼ਿਲ੍ਹੇ ਨੂੰ ਕੋਰੋਨਾ ਮੁਕਤ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਸਿਵਲ ਸਰਜਨ ਅਤੇ ਮੈਡੀਕਲ ਸੁਪਰਡੰਟ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ 14081 à¨µà¨¿à¨…ਕਤੀਆਂ ਨੂੰ ਕੁਆਰੰਟੀਨ ਕੀਤਾ ਗਿਆ ਸੀ ਜਿਨਾਂ ਵਿਚੋਂ 13021 à¨²à©‹à¨•ਾਂ ਵਲੋਂ 14 à¨¦à¨¿à¨¨à¨¾à¨‚ ਦਾ ਕੁਆਰੰਟੀਨ ਸਮਾਂ ਪੂਰਾ ਕਰ ਲਿਆ ਹੈ  ਅਤੇ 1060 à¨²à©‹à¨•ਾਂ ਦਾ ਕੁਆਰੰਟੀਨ ਸਮਾਂ ਚੱਲ ਰਿਹਾ ਹੈ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;