&NewLine;<p class&equals;"wp-block-paragraph"><strong>ਜਲੰਧਰ &period;<&sol;strong> ਸੂਬਾ ਸਰਕਾਰ ਵਲੋਂ ਸ਼ੁਰੂ ਕੀਤੇ ਗਏ &&num;8216&semi;ਮਿਸ਼ਨ ਫ਼ਤਿਹ&&num;8217&semi; ਤਹਿਤ ਲੋਕਾਂ ਨੂੰ ਪਾਣੀ ਇਕੱਤਰ ਵਾਲੇ ਸਥਾਨਾਂ&comma; ਕੂਲਰਾਂ ਅਤੇ ਫਾਲਤੂ ਚੀਜਾਂ ਦੀ ਸਾਫ਼ ਸਫ਼ਾਈ ਅਤੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਪ੍ਰਤੀ ਜਾਗਰੂਕ ਕਰਨ ਲਈ ਸਿਹਤ ਵਿਭਾਗ ਵਲੋਂ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਗਈ।<&sol;p>&NewLine;&NewLine;&NewLine;&NewLine;<p class&equals;"wp-block-paragraph">ਲਾਰਵਾ ਵਿਰੋਧੀ ਸੈਲ ਜਿਸ ਵਿੱਚ  à¨µà¨¿à¨¨à©‹à¨¦ ਕੁਮਾਰ&comma; ਸ਼ਕਤੀ ਗੋਪਾਲ&comma; ਸ਼ੇਰ ਸਿੰਘ&comma; ਰਾਜ ਕੁਮਾਰ&comma; ਸੁਖਜਿੰਦਰ ਸਿੰਘ&comma; ਤਰਲੋਚਨ ਸਿੰਘ&comma; ਜਸਵਿੰਦਰ&comma; ਅਮਿਤ ਅਤੇ ਹੋਰ ਸ਼ਾਮਿਲ ਸਨ ਵਲੋਂ ਭਗਤ ਸਿੰਘ ਕਲੋਨੀ&comma; ਬੜਿੰਗ&comma; ਰਾਜ ਨਗਰ&comma; ਲਾਂਬੜਾ ਅਤੇ ਸਿਵਲ ਹਸਪਤਾਲ ਦੀਆਂ ਵੱਖ-ਵੱਖ ਵਾਰਡਾਂ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਸਿਰਫ਼ ਭਗਤ ਸਿੰਘ ਕਲੋਨੀ ਵਿੱਚ ਚਾਰ ਥਾਵਾਂ &&num;8216&semi;ਤੇ ਡੇਂਗੂ ਦਾ ਲਾਰਵਾ ਪਾਇਆ ਗਿਆ। ਇਸ ਮੌਕੇ ਟੀਮ ਵਲੋਂ 150 ਘਰਾਂ ਦਾ ਦੌਰਾ ਕਰਕੇ 70 ਕੂਲਰਾਂ ਅਤੇ 224 ਫਾਲਤੂ ਚੀਜਾਂ ਦੀ ਜਾਂਚ ਕੀਤੀ ਗਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਮੌਕੇ ਡਾ&period;ਸਤੀਸ਼ ਕੁਮਾਰ ਨੇ ਲੋਕਾਂ ਨਾਲ ਨੂੰ ਦੱਸਿਆਕਿ ਜਾਂਚ ਦੌਰਾਨ ਟੀਮਾਂ ਵਲੀ ਲੋਕਾਂ ਨੂੰ ਮੱਛਰਾਂ ਵਲੋਂ ਡੇਂਗੂ ਲਾਰਵਾ ਪੈਦਾ ਕਰਨ ਵਾਲੇ ਸਥਾਨਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਜਿਸ ਨਾਲ ਡੇਂਗੂ&comma;ਮਲੇਰੀਆ ਆਦਿ ਵਰਗੀਆਂ ਕਈ ਬਿਮਾਰੀਆਂ ਪੈਦਾ ਹੁੰਦੀਆਂ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;