&NewLine;<p class&equals;"wp-block-paragraph"><strong>ਜਲੰਧਰ &vert;<&sol;strong> ਅੱਜ ਤੜਕਸਾਰ<strong> <&sol;strong>ਆਦਮਪੁਰ ਬੱਸ ਸਟੈਂਡ ਨੇੜੇ ਕਿਤਾਬਾਂ ਦੀ ਦੁਕਾਨ &&num;8216&semi;ਤੇ ਅਚਾਨਕ ਧਮਾਕਾ ਹੋਇਆ&comma; ਜਿਸ ਵਿੱਚ ਇਕ ਵਿਅਕਤੀ ਦੀ ਮੌਕੇ &&num;8216&semi;ਤੇ ਹੀ ਮੌਤ ਹੋ ਗਈ ਤੇ ਇਕ ਬੁਰੀ ਤਰ੍ਹਾਂ ਅੱਗ ਦੀ ਲਪੇਟ &&num;8216&semi;ਚ ਆਉਣ ਨਾਲ ਗੰਭੀਰ ਰੂਪ &&num;8216&semi;ਚ ਜ਼ਖਮੀ ਹੋ ਗਿਆ&comma; ਜਿਸ ਨੂੰ ਜਲੰਧਰ ਦੇ ਸਿਵਲ ਹਸਪਤਾਲ &&num;8216&semi;ਚ ਦਾਖ਼ਲ ਕਰਵਾਇਆ ਗਿਆ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਇਹ ਦੋਵੇਂ ਅਣਪਛਾਤੇ ਵਿਅਕਤੀ ਘਟਨਾ ਸਥਾਨ &&num;8216&semi;ਤੇ ਮੌਜੂਦ ਸਨ। ਜਾਣਕਾਰੀ ਮੁਤਾਬਕ ਦੁਕਾਨ ਦੇ ਸ਼ਟਰ ਤੋਂ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਦੁਕਾਨ ਦੇ ਤਾਲੇ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਧਮਾਕਾ ਹੋਣ ਤੋਂ ਬਾਅਦ ਮੌਕੇ &&num;8216&semi;ਤੇ ਮੌਜੂਦ ਦੋਵਾਂ &&num;8216&semi;ਚੋਂ ਇਕ ਵਿਅਕਤੀ ਦੀ ਮੌਤ ਹੋ ਗਈ&comma; ਜਦਕਿ ਦੂਜੇ ਨੇ ਜ਼ਖਮੀ ਹਾਲਤ &&num;8216&semi;ਚ ਵੀ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਵੱਲੋਂ ਕਾਬੂ ਕਰ ਲਿਆ ਗਿਆ। ਧਮਾਕੇ ਦਾ ਕਾਰਨ ਫਿਲਹਾਲ ਪਤਾ ਨਹੀਂ ਲੱਗ ਸਕਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।<&sol;p>&NewLine;&NewLine;&NewLine;&NewLine;<h4 class&equals;"wp-block-heading">ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;h4>&NewLine;&NewLine;&NewLine;&NewLine;<ul class&equals;"wp-block-list"><li>ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ&nbsp&semi;<strong>Punjabi Bulletin&nbsp&semi;<&sol;strong>ਚੈਨਲ ਨਾਲ ਜੁੜੋ&nbsp&semi;<strong><a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a><&sol;strong><&sol;li><li>ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ&nbsp&semi;<&sol;li><li>ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ&nbsp&semi;<strong>Jalandhar Bulletin&nbsp&semi;<&sol;strong>ਚੈਨਲ ਨਾਲ ਜੁੜੋ&nbsp&semi;<a rel&equals;"noreferrer noopener" href&equals;"https&colon;&sol;&sol;t&period;me&sol;Jalandharbulletin" target&equals;"&lowbar;blank">https&colon;&sol;&sol;t&period;me&sol;Jalandharbulletin<&sol;a><&sol;li><li>ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ&nbsp&semi;<&sol;li><&sol;ul>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;