&NewLine;<p class&equals;"wp-block-paragraph"><strong>ਜਲੰਧਰ &vert;<&sol;strong> ਥਾਣਾ ਮਕਸੂਦਾਂ ਅਧੀਨ ਆਉਂਦੇ ਪਿੰਡ ਅਮਾਨਤਪੁਰ &&num;8216&semi;ਚ ਖੇਤਾਂ &&num;8216&semi;ਚੋਂ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ ਹੈ&comma; ਇਸ ਨਾਲ ਇਲਾਕੇ &&num;8216&semi;ਚ ਸਨਸਨੀ ਫੈਲ ਗਈ। ਲੋਕਾਂ ਦਾ ਕਹਿਣਾ ਹੈ ਕਿ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਨਾਲ ਹੋਈ ਹੈ ਤੇ ਕਿਹਾ ਕਿ ਅਕਸਰ ਇਥੇ ਨੌਜਵਾਨ ਅਤੇ ਬੱਚੇ ਵੀ ਆ ਕੇ ਨਸ਼ੇ ਕਰਦੇ ਹਨ ਪਰ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ। ਪੰਜਾਬ ਵਿਚ ਨਸ਼ਿਆਂ ਨਾਲ ਰੋਜ਼ ਮੌਤ ਦੀਆਂ ਖਬਰਾਂ ਆ ਰਹੀਆਂ ਹਨ&comma; ਜੋ ਕਿ ਚਿੰਤਾ ਦਾ ਵਿਸ਼ਾ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;