&NewLine;<p class&equals;"wp-block-paragraph"><strong>ਜਲੰਧਰ।<&sol;strong> ਜਲੰਧਰ ਦੇ ਮਾਡਲ ਟਾਊਨ ਇਲਾਕੇ ਦੇ ਲਤੀਫਪੁਰਾ ਵਿਚ ਅੱਜ ਸਵੇਰੇ ਭਾਰੀ ਮਾਤਰਾ ਵਿਚ ਪੁਲਿਸ ਪਹੁੰਚੀ। ਅਸਲ ਵਿਚ ਇਥੇ ਕਬਜ਼ਿਆਂ ਨੂੰ ਲੈ ਕੇ ਕਾਫੀ ਵਿਵਾਦ ਚੱਲ ਰਿਹਾ ਹੈ। ਟਰੱਸਟ ਦਾ ਕਹਿਣਾ ਹੈ ਕਿ ਇਸ ਇਲਾਕੇ ਵਿਚ ਪਿਛਲੇ 70 ਸਾਲਾਂ ਤੋਂ ਲੋਕਾਂ ਨੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ। ਇਹ ਜ਼ਮੀਨ ਇੰਪਰੂਵਮੈਂਟ ਟਰੱਸਟ ਦੀ ਹੈ।<&sol;p>&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2022&sol;12&sol;ਜਤ&period;jpg" alt&equals;"" class&equals;"wp-image-38309"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਲੋਕਾਂ ਨੇ ਇਥੇ ਆਪਣੇ ਪੱਕੇ ਘਰ ਬਣਾਏ ਹੋਏ ਹਨ। ਜਿਸਨੂੰ ਖਾਲੀ ਕਰਵਾਉਣ ਲਈ ਪਹਿਲਾਂ ਵੀ ਕਈ ਵਾਰ ਕੋਸ਼ਿਸ਼ ਕੀਤੀ ਗਈ ਹੈ ਤੇ ਅੱਜ ਫਿਰ ਪੁਲਿਸ ਤੇ ਇੰਪਰੂਵਮੈਂਟ ਟਰੱਸਟ ਦੀ ਟੀਮ ਕਬਜ਼ੇ ਹਟਾਉਣ ਪੁੱਜੀ&comma; ਜਿਸਦਾ ਭਾਰੀ ਵਿਰੋਧ ਹੋਇਆ।<&sol;p>&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2022&sol;12&sol;ਕਪੋੋ&period;jpg" alt&equals;"" class&equals;"wp-image-38316"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਦੂਜੇ ਪਾਸੇ ਇਸ ਇਲਾਕੇ ਵਿਚ ਰਹਿ ਰਹੇ ਲੋਕਾਂ ਦਾ ਕਹਿਣਾ ਹੈ ਕਿ ਜਿੰਨੀ ਜ਼ਮੀਨ ਇੰਪਰੂਵਮੈਂਟ ਦੀ ਸੀ&comma; ਉਸ ਉਤੇ ਉਸਨੇ ਕਬਜ਼ਾ ਕਰ ਲਿਆ ਹੈ। ਜੇਕਰ ਟਰੱਸਟ ਨੂੰ ਕੋਈ ਸ਼ੱਕ ਹੈ ਤਾਂ ਉਹ ਦੁਬਾਰਾ ਨਿਸ਼ਾਨਦੇਹੀ ਕਰਵਾ ਸਕਦੀ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large is-resized"><img src&equals;"https&colon;&sol;&sol;punjabibulletin&period;in&sol;wp-content&sol;uploads&sol;2022&sol;12&sol;ਕਪੋ&period;jpg" alt&equals;"" class&equals;"wp-image-38317" width&equals;"734" height&equals;"442"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਜੇਕਰ ਉਨ੍ਹਾਂ ਦੇ ਮਕਾਨ ਟਰੱਸਟ ਦੀ ਹੱਦ ਵਿਚ ਆਉਂਦੇ ਹਨ ਤਾਂ ਉਹ ਆਪ ਹੀ ਜ਼ਮੀਨ ਖਾਲੀ ਕਰ ਦੇਣਗੇ। ਲੋਕਾਂ ਨੇ ਖਾਸ ਤੌਰ ਉਤੇ ਮਹਿਲਾਵਾਂ ਨੇ ਬਹੁਤ ਮਿੰਨਤਾਂ ਕੀਤੀਆਂ&comma; ਧਾਹਾਂ ਵੀ ਮਾਰੀਆਂ ਪਰ ਇਨ੍ਹਾਂ ਦੀ ਕੋਈ ਨਹੀਂ ਸੁਣੀ ਗਈ। <&sol;p>&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2022&sol;12&sol;Untitled79&period;jpg" alt&equals;"" class&equals;"wp-image-38311"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਮਾਮਲੇ ਉਦੋਂ ਹੋਰ ਵਧ ਗਿਆ ਜਦੋਂ ਇੰਪਰੂਵਮੈਂਟ ਟਰੱਸਟ ਤੇ ਪੁਲਿਸ ਵਲੋਂ ਮਾਕਨ ਢਾਹੁਣ ਮੌਕੇ ਲੋਕਾਂ ਦੇ ਹੱਕ ਵਿਚ ਕਿਸਾਨ ਜਥੇਬੰਦੀਆਂ ਵੀ ਪਹੁੰਚ ਗਈਆਂ। ਉਸ ਤੋਂ ਬਾਅਦ ਸਾਰਾ ਇਲਾਕਾ ਪੁਲਿਸ ਛਾਉਣੀ ਵਿਚ ਤਬਦੀਲ ਹੋ ਗਿਆ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;