<p><strong>ਜਲੰਧਰ&comma; 10 ਫਰਵਰੀ &vert;<&sol;strong> ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਸ਼ਰਾਬ ਦੀ ਤਸਕਰੀ ਕਰਨ ਵਾਲੇ ਇਕ ਰੈਕੇਟ ਦਾ ਪਰਦਾਫਾਸ਼ ਕਰਦਿਆਂ 2 ਜਣਿਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ 14 ਪੇਟੀਆਂ ਸ਼ਰਾਬ ਬਰਾਮਦ ਕੀਤੀਆਂ ਹਨ।<&sol;p>&NewLine;<p>ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ ਸ਼ਹਿਰ ਵਿਚ ਸ਼ਰਾਬ ਦੀ ਤਸਕਰੀ ਕਰਨ ਵਾਲਾ ਗਿਰੋਹ ਸਰਗਰਮ ਹੈ। ਉਨ੍ਹਾਂ ਕਿਹਾ ਕਿ ਸੂਚਨਾ ਦੇ ਆਧਾਰ &&num;8216&semi;ਤੇ ਪੁਲਿਸ ਪਾਰਟੀ ਨੇ ਬਸ਼ੀਰਪੁਰਾ ਦੇ ਮੇਨ ਬਾਜ਼ਾਰ ਕੋਲ ਇਕ ਹੁੰਡਈ ਸੈਂਟਰੋ ਨੂੰ ਰਜਿਸਟ੍ਰੇਸ਼ਨ ਨੰਬਰ ਪੀ&period;ਬੀ&period;08 ਏ&period;ਯੂ&period;4295 ਰੋਕ ਕੇ ਚੈੱਕ ਕੀਤਾ। ਸਵਪਨ ਸ਼ਰਮਾ ਨੇ ਆਖਿਆ ਕਿ ਪੁਲਿਸ ਨੇ ਕਾਰ ਦੀ ਤਲਾਸ਼ੀ ਦੌਰਾਨ ਕਾਰ ਵਿਚੋਂ 14 ਪੇਟੀਆਂ ਪੰਜਾਬ ਦੀਆਂ ਬਰਾਮਦ ਕੀਤੀਆਂ।<&sol;p>&NewLine;<p><img class&equals;"alignnone wp-image-82419" src&equals;"https&colon;&sol;&sol;punjabibulletin&period;in&sol;wp-content&sol;uploads&sol;2024&sol;02&sol;WhatsApp-Image-2024-02-10-at-4&period;10&period;09-PM-300x200&period;jpeg" alt&equals;"" width&equals;"765" height&equals;"510" &sol;>ਪੁਲਿਸ ਪਾਰਟੀ ਨੇ ਕਾਰ ਵਿਚ ਸਵਾਰ ਵਰਿੰਦਰ ਕੁਮਾਰ ਪੁੱਤਰ ਕਾਂਤਾ ਪ੍ਰਸਾਦ ਵਾਸੀ ਮਕਾਨ ਨੰ&period; 128 ਕਮਲ ਵਿਹਾਰ ਬਸ਼ੀਰਪੁਰਾ ਜਲੰਧਰ ਅਤੇ ਨਰੇਸ਼ ਕੁਮਾਰ ਪੁੱਤਰ ਰਾਮ ਅਵਤਾਰ ਵਾਸੀ ਗੁਰੂ ਨਾਨਕਪੁਰਾ ਜਲੰਧਰ ਨੂੰ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਤਫ਼ਤੀਸ਼ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਇਸ ਗਿਰੋਹ ਵਿਚ ਇਕ ਹੋਰ ਮੁਲਜ਼ਮ ਬਲਦੇਵ ਸਿੰਘ ਪੁੱਤਰ ਰਤਨ ਲਾਲ ਵਾਸੀ ਕਮਲ ਵਿਹਾਰ ਜਲੰਧਰ ਵੀ ਸ਼ਾਮਲ ਸੀ। ਸਵਪਨ ਸ਼ਰਮਾ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਥਾਣਾ ਰਾਮਾ ਮੰਡੀ ਜਲੰਧਰ ਵਿਖੇ ਮੁਕੱਦਮਾ ਨੰਬਰ 41 ਮਿਤੀ 08-02-2024 ਅਧੀਨ 61-1-14&comma; 78&lpar;2&rpar; ਆਬਕਾਰੀ ਐਕਟ ਦਰਜ ਕੀਤਾ ਗਿਆ ਹੈ।<&sol;p>&NewLine;<p>&nbsp&semi;<&sol;p>&NewLine;<p>ਪੁਲਿਸ ਕਮਿਸ਼ਨਰ ਨੇ ਕਿਹਾ ਕਿ 2 ਮੁਲਜ਼ਮਾਂ ਨੂੰ ਸੈਂਟਰੋ ਕਾਰ ਪੀ&period;ਬੀ&period;08-ਏ&period;ਯੂ&period;-4295 ਸਮੇਤ 14 ਪੇਟੀਆਂ ਪੰਜਾਬ ਸ਼ਰਾਬ ਸਮੇਤ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਵਰਿੰਦਰ ਖਿਲਾਫ ਪਹਿਲਾਂ ਹੀ ਐਕਸਾਈਜ਼ ਐਕਟ ਤਹਿਤ 24 ਮੁਕੱਦਮੇ ਦਰਜ ਹਨ ਜਦਕਿ ਨਰੇਸ਼ ਕੁਮਾਰ ਦਾ ਕੋਈ ਅਪਰਾਧਿਕ ਰਿਕਾਰਡ ਨਹੀਂ ਮਿਲਿਆ। ਸਵਪਨ ਸ਼ਰਮਾ ਨੇ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿਚ ਸਾਂਝੇ ਕੀਤੇ ਜਾਣਗੇ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;