<p><strong>ਜਲੰਧਰ&comma; 30 ਨਵੰਬਰ&vert; <&sol;strong>ਪੰਜਾਬ ਦੀ ਕਾਊਂਟਰ ਇੰਟੈਲੀਜੈਂਸ ਪੁਲਿਸ ਨੇ ਹਾਲ ਹੀ ਵਿੱਚ ਜਲੰਧਰ ਵਿੱਚ ਵਾਪਰੇ ਮਾਂ-ਧੀ ਦੇ ਕਤਲ ਕੇਸ ਦੇ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਫੜੇ ਗਏ ਗੈਂਗਸਟਰ ਦਾ ਨਾਂ ਕਰਨਜੀਤ ਸਿੰਘ ਜੱਸਾ ਹੈਪੋਵਾਲ ਹੈ&comma; ਜੋ ਵਿਦੇਸ਼ਾਂ &&num;8216&semi;ਚ ਬੈਠੇ ਗੈਂਗਸਟਰ ਸੋਨੂੰ ਖੱਤਰੀ ਦੀਆਂ ਹਦਾਇਤਾਂ &&num;8216&semi;ਤੇ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ।<&sol;p>&NewLine;<p>ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਜਲੰਧਰ ਪੁਲਿਸ ਨੇ ਜੱਸਾ ਕੋਲੋਂ ਦੋ ਪਿਸਤੌਲ ਅਤੇ 8 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਸ ਦੇ ਨਾਲ ਹੀ ਇਸ &&num;8216&semi;ਤੇ 6 ਵੱਖ-ਵੱਖ ਮਾਮਲੇ ਦਰਜ ਹਨ। ਜਿਸ ਵਿੱਚ ਪਿੰਡ ਭੋਜੋਵਾਲ ਵਿੱਚ ਮਾਂ-ਧੀ ਦਾ ਦੋਹਰਾ ਕਤਲ ਵੀ ਸ਼ਾਮਲ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;