&NewLine;<p class&equals;"wp-block-paragraph"><strong>ਜਲੰਧਰ<&sol;strong> &vert; ਕੋਰੋਨਾ ਪਾਬੰਦੀਆਂ ਦੀ ਸਖਤੀ ਘਟਣ ਤੋਂ ਬਾਅਦ ਹੁਣ ਜਲੰਧਰ ਪੁਲਿਸ ਦੇ ਨਿਸ਼ਾਨੇ &&num;8216&semi;ਤੇ ਹੋਟਲ&comma; ਰੈਸਟੋਰੈਂਟਾਂ ਅਤੇ ਬਾਰ ਹਨ। ਪੁਲਿਸ ਹੁਣ ਇਨ੍ਹਾਂ ਥਾਵਾਂ &&num;8216&semi;ਤੇ ਚੈਕਿੰਗ ਵਧਾ ਕੇ ਸਖਤੀ ਕਰੇਗੀ&comma; ਇਸ ਲਈ ਵਿਸ਼ੇਸ਼ ਜਾਂਚ ਮੁਹਿੰਮ ਸ਼ੁਰੂ ਕੀਤੀ ਗਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਕਮਿਸ਼ਨਰ ਗੁਰਪ੍ਰੀਤ ਭੁੱਲਰ ਨੇ ਦੱਸਿਆ ਕਿ ਹੋਟਲਾਂ&comma; ਰੈਸਟੋਰੈਂਟਾਂ ਅਤੇ ਬਾਰਾਂ ਵਿੱਚ ਕੋਵਿਡ ਪ੍ਰੋਟੋਕਾਲ ਦੀ ਉਲੰਘਣਾ ਨੂੰ ਰੋਕਣ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ 10 ਸਾਂਝੀਆਂ ਟੀਮਾਂ ਬਣਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਇਨਾਂ ਟੀਮਾਂ ਦੇ ਨਾਲ ਜਾਂਚ ਦੌਰਾਨ 5 ਜੀ&period;ਓ&period; ਰੈਂਕ ਦੇ ਅਧਿਕਾਰੀਆਂ ਨੂੰ ਲਗਾਇਆ ਗਿਆ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਸੀਪੀ ਨੇ ਦੱਸਿਆ- ਪਿਛਲੇ ਦੋ ਦਿਨਾਂ &&num;8216&semi;ਚ ਟੀਮਾਂ ਵਲੋਂ 29 ਹੋਟਲਾਂ ਜਿਸ ਵਿੱਚ ਰੈਡੀਸਨ&comma; ਰਮਾਡਾ&comma; ਮਾਇਆ&comma; ਬੈਸਟ ਵੈਸਟਰਨ&comma; ਸਰੋਵਰ ਪੋਰਟੀਕੋ&comma; ਮੈਕਡੌਨਲਡ&comma; ਬੈਸਟ ਪਰਾਈਜ਼&comma; ਕੇ&period;ਐਫ&period;ਸੀ&period; ਅਤੇ ਹੋਰਨਾਂ ਦੇ ਨਾਲ ਦੋ IELTS ਕੋਚਿੰਗ ਸੈਂਟਰਾਂ ਦੀ ਜਾਂਚ ਕੀਤੀ ਗਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਖਾਣ ਵਾਲੀਆਂ ਇਹ ਥਾਵਾਂ &lpar;ਈਟਿੰਗ ਪੁਆਇੰਟ&rpar; ਕੋਵਿਡ ਵਾਇਰਸ ਦੇ ਫੈਲਣ ਵਾਲੀਆਂ ਸ੍ਰੇਣੀਆਂ ਵਿੱਚ ਆਉਂਦੀਆਂ ਹਨ ਜਿਥੇ ਕੋਵਿਡ ਵਾਇਰਸ ਫੈਲਣ ਦੀ ਸੰਭਾਵਨਾ ਵੱਧ ਹੈ&comma; ਇਸ ਤਰ੍ਹਾਂ ਇਨ੍ਹਾਂ ਸੰਸਥਾਵਾਂ ਦੇ ਅਮਲੇ ਅਤੇ ਆਉਣ ਵਾਲੇ ਲੋਕਾਂ ਦੀ ਕੋਵਿਡ ਵੈਕਸੀਨੇਸ਼ਨ ਬਹੁਤ ਮਹੱਤਵ ਰੱਖਦੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਭੁੱਲਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅਜਿਹੇ ਸਥਾਂਨਾਂ ਦੀ ਸੂਚੀ ਤਿਆਰ ਕੀਤੀ ਗਈ ਹੈ ਜਿਥੇ ਪੁਲਿਸ&comma; ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੀਆਂ ਸਾਂਝੀਆਂ ਟੀਮਾਂ ਵਲੋਂ ਦੌਰਾ ਕਰਕੇ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ<&sol;strong><strong>ਟੈਲੀਗ੍ਰਾਮ ਐਪ &&num;8216&semi;ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ<&sol;strong><a href&equals;"https&colon;&sol;&sol;t&period;me&sol;Jalandharbulletin"><strong> https&colon;&sol;&sol;t&period;me&sol;Jalandharbulletin <&sol;strong><&sol;a><strong>ਜੁੜਿਆ ਜਾ ਸਕਦਾ ਹੈ।<&sol;strong><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;