ਜਲੰਧਰ | ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੱਲ ਮੰਗਲਵਾਰ ਨੂੰ ਜ਼ਿਲ੍ਹਾ ਜਲੰਧਰ ਦੇ ਸਮੁੱਚੇ ਸੇਵਾ ਕੇਂਦਰ ਬੰਦ ਰਹਿਣਗੇ। ਉਨ੍ਹਾਂ ਕਿਹਾ ਕਿ ਨਾਗਰਿਕ ਇਸ ਦਿਨ ਨੂੰ ਛੱਡ ਕੇ ਬਾਕੀ ਕੰਮਕਾਜ ਵਾਲੇ ਦਿਨਾਂ ਵਿੱਚ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਆਮ ਵਾਂਗ ਪ੍ਰਾਪਤ ਕਰ ਸਕਦੇ ਹਨ।
- ਮੁਕੇਰੀਆਂ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ‘ਆਪ’ ਵਿੱਚ ਹੋਏ ਸ਼ਾਮਲ
ਆਮ ਆਦਮੀ ਪਾਰਟੀ (ਆਪ) ਦਾ ਪਰਿਵਾਰ ਲਗਾਤਾਰ ਵਧਦਾ ਜਾ ਰਿਹਾ ਹੈ। ਬੁੱਧਵਾਰ ਨੂੰ ਮੁਕੇਰੀਆਂ ਦੇ…
- ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਪੰਜਾਬ ਵਿੱਚ ਬਚ ਰਹੀਆਂ ਹਨ ਅਣਗਿਣਤ ਜਾਨਾਂ, ਸਿਰਫ਼ 5 ਮਹੀਨਿਆਂ ਵਿੱਚ 6,000 ਤੋਂ ਵੱਧ ਕਾਰਡਿਅਕ ਪ੍ਰਕਿਰਿਆਵਾਂ ਕੀਤੀਆਂ
ਜਦੋਂ ਮਲੇਰਕੋਟਲਾ ਦੇ ਰਹਿਣ ਵਾਲੇ ਸ਼ੇਖ ਜ਼ੀਸ਼ਾਨ ਕੁਰੈਸ਼ੀ ਨੂੰ ਦਿਲ ਦੀ ਗੰਭੀਰ ਸਮੱਸਿਆ ਹੋਈ ਤਾਂ…
- ਪਾਤੜਾਂ ਵਿੱਚ ਸ਼ਿਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਵਨਿੰਦਰ ਕੌਰ ਲੂੰਬਾ ਅਤੇ ਕਰਨ ਸਿੰਘ ਡੀਟੀਓ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ
ਪਾਤੜਾਂ ਵਿੱਚ ਸ਼ਿਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਇੱਕ ਵੱਡਾ ਸਿਆਸੀ ਝਟਕਾ ਲੱਗਾ, ਜਦੋਂ ਸਾਬਕਾ…
- ਔਰਤਾਂ ਦੇ ਬੈਂਕ ਖਾਤਿਆਂ ਵਿੱਚ ਆਏ 1000 ਰੁਪਏ
ਪੰਜਾਬ ਭਰ ਦੀਆਂ ਲੱਖਾਂ ਔਰਤਾਂ ਦੀ ਉਡੀਕ ਅੱਜ ਉਸ ਵੇਲੇ ਖ਼ਤਮ ਹੋ ਗਈ, ਜਦੋਂ ਮੁੱਖ…
- ਔਰਤਾਂ ਦੀ ‘ਸਤਿਕਾਰ ਰਾਸ਼ੀ’ ਅੱਜ ਬੈਂਕ ਖਾਤਿਆਂ ਵਿੱਚ ਜਮ੍ਹਾਂ ਕੀਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ ਇਤਿਹਾਸਕ ਦਿਨ ਦੀ…
- ਏਸ਼ੀਅਨ, ਵਰਲਡ ਅਤੇ ਓਲੰਪਿਕ ਚੈਂਪੀਅਨਾਂ ਲਈ ਨਰਸਰੀ ਬਣ ਕੇ ਉੱਭਰੇਗਾ ਸੰਗਰੂਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਨੂੰ ਭਾਰਤ ਦਾ ਖੇਡ ਧੁਰਾ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ…
- ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ 3,524 ਮੁਫ਼ਤ ਅੱਖਾਂ ਦੇ ਆਪ੍ਰੇਸ਼ਨ ਕਰਵਾਏ
ਪੰਜਾਬ ਸਰਕਾਰ ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ ਅੱਖਾਂ ਦੀਆਂ ਗੁਣਵੱਤਾਪੂਰਨ ਸਿਹਤ ਸੇਵਾਵਾਂ ਦਾ ਦਾਇਰਾ ਲਗਾਤਾਰ…
- ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਸੰਦੇਸ਼ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚੇਗਾ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਾਕੂਮੈਂਟਰੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਇਤਿਹਾਸਕ ਅਤੇ ਸ਼ਰਧਾ ਪੂਰਵਕ ਮਨਾਉਣ…
- ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਦੇ ਹਰ…
- ਕਾਦੀਆਂ ਹਲਕੇ ਨੂੰ ਛੇਤੀ ਮਿਲੇਗਾ ਸਬ-ਡਵੀਜ਼ਨ ਦਾ ਦਰਜਾ; ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇੱਕੋ ਛੱਤ ਹੇਠ ਮਿਲਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਕਾਦੀਆਂ ਹਲਕੇ ਨੂੰ ਸਬ-ਡਵੀਜ਼ਨ…