&NewLine;<p class&equals;"wp-block-paragraph"><strong>ਜਲੰਧਰ<&sol;strong> &vert; ਸੀਆਈਏ ਸਟਾਫ-2 ਨੇ ਸਮੱਗਲਰ ਲੱਖਾ ਲਾਹੌਰੀਆ ਨੂੰ ਉਸਦੇ ਸਾਥੀਆਂ ਨਾਲ ਗ੍ਰਿਫਤਾਰ ਕੀਤਾ । ਐੱਸਐੱਸਪੀ ਦਿਹਾਤੀ ਨਵੀਨ ਸਿੰਗਲਾ ਨੇ ਕਿਹਾ ਕਿ ਪੁਲਿਸ ਟੀਮ ਨੇ ਜੰਡੂਸਿੰਘਾ ਰੋਡ &&num;8216&semi;ਤੇ ਪਿੰਡ ਸ਼ੇਰਪੁਰ ਦੇ ਪੁਲ ਕੋਲ ਚੈਂਕਿੰਗ ਕਰਕੇ ਤਿੰਨ ਲੋਕਾਂ ਨੂੰ ਰੋਕਿਆ ਅਤੇ ਉਨ੍ਹਾਂ ਤੋਂ 60 ਗ੍ਰਾਮ ਹੈਰੋਇਨ ਬਰਾਮਦ ਕੀਤੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਆਰੋਪੀਆਂ ਦੀ ਪਹਿਚਾਣ ਲਖਵਿੰਦਰ ਸਿੰਘ ਉਰਫ ਲੱਖਾ ਲਾਹੌਰੀਆ ਵਾਸੀ ਮੁਹੱਲਾ ਅਰਜੁਨ ਸਿੰਘ&comma; ਜਲੰਧਰ&comma; ਆਕਾਸ਼ ਵਾਲੀਆ ਨਿਵਾਸੀ ਬਲਦੇਵ ਨਗਰ ਦੇ ਰੂਪ ਵਿੱਚ ਹੋਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਐੱਸਐੱਸਪੀ ਨੇ ਦੱਸਿਆ ਕਿ ਲਾਹੌਰੀਆ ਨਸ਼ਾ ਸਮੱਗਲਰ ਹੈ&comma; ਜਿਸ &&num;8216&semi;ਤੇ ਜਲੰਧਰ ਅਤੇ ਅੰਮ੍ਰਿਤਸਰ ਦੇ ਥਾਣਿਆਂ ਵਿੱਚ ਅੱਠ ਮਾਮਲੇ ਦਰਜ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਦੇ ਅਨੁਸਾਰ ਆਰੋਪੀਆਂ ਨੇ ਕਬੂਲਿਆ ਕਿ ਉਹ ਤਿੰਨ ਸਾਲ ਤੋਂ ਸਮੱਗਲਿੰਗ ਕਰ ਰਹੇ ਹਨ। <&sol;p>&NewLine;&NewLine;&NewLine;&NewLine;<p class&equals;"wp-block-paragraph">ਸੀਆਈਏ ਮੁੱਖੀ ਪੁਸ਼ਪਬਾਲੀ ਨੇ ਦੱਸਿਆ ਕਿ ਲਾਹੌਰੀਆ ਨੂੰ ਸੋਮਵਾਰ ਕੋਰਟ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ<&sol;strong><strong>ਟੈਲੀਗ੍ਰਾਮ ਐਪ &&num;8216&semi;ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ<&sol;strong><a href&equals;"https&colon;&sol;&sol;t&period;me&sol;Jalandharbulletin"><strong> https&colon;&sol;&sol;t&period;me&sol;Jalandharbulletin <&sol;strong><&sol;a><strong>ਜੁੜਿਆ ਜਾ ਸਕਦਾ ਹੈ।<&sol;strong><&sol;p>&NewLine;&NewLine;&NewLine;&NewLine;<div class&equals;"wp-block-image"><figure class&equals;"aligncenter size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;07&sol;Suitcase-ad&period;jpg" class&equals;"wp-image-17677"&sol;><&sol;figure><&sol;div>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;