&NewLine;<p class&equals;"wp-block-paragraph"><strong>ਜਲੰਧਰ &lpar;ਕਮਲ&rpar; &vert;<&sol;strong> ਅੰਮ੍ਰਿਤਸਰ ਨੈਸ਼ਨਲ ਹਾਈਵੇ &&num;8216&semi;ਤੇ ਚੁਗਿੱਟੀ ਚੌਕ ਨੇੜੇ ਇਕ ਟਰੱਕ ਦੀ ਲਪੇਟ &&num;8216&semi;ਚ ਆਉਣ ਨਾਲ 2 ਔਰਤਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਅਮਰਜੀਤ ਕੌਰ ਪਤਨੀ ਬਲਵੀਰ ਸਿੰਘ ਵਾਸੀ ਮੋਹਨ ਵਿਹਾਰ ਜਲੰਧਰ ਤੇ ਅਨੀਤਾ ਸ਼ਰਮਾ ਵਾਸੀ ਮੋਹਨ ਵਿਹਾਰ ਵਜੋਂ ਹੋਈ ਹੈ। <&sol;p>&NewLine;&NewLine;&NewLine;&NewLine;<figure class&equals;"wp-block-image size-large td-caption-align-https&colon;&sol;&sol;punjabibulletin&period;in&sol;wp-content&sol;uploads&sol;2021&sol;10&sol;Accident-Chugiti-Chowk-1-1&period;jpg"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;10&sol;Accident-Chugiti-Chowk-1-1&period;jpg" alt&equals;"" class&equals;"wp-image-22235"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਦੱਸਿਆ ਜਾ ਰਿਹਾ ਹੈ ਕਿ ਦੋਵੇਂ ਔਰਤਾਂ ਘਰੋਂ ਐਕਟਿਵਾ &&num;8216&semi;ਤੇ ਪੀਏਪੀ ਵੱਲ ਜਾ ਰਹੀਆਂ ਸਨ&comma; ਜਿਵੇਂ ਹੀ ਉਹ ਚੁਗਿੱਟੀ ਫਲਾਈਓਵਰ ਨੇੜੇ ਪਹੁੰਚੀਆਂ&comma; ਪਿੱਛੋਂ ਆ ਰਹੇ ਟਰੱਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਅਤੇ ਦੋਵਾਂ ਦੀ ਮੌਤ ਹੋ ਗਈ। ਟਰੱਕ ਡਰਾਈਵਰ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਸਬੰਧੀ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ&comma; ਜਿਸ ਤੋਂ ਬਾਅਦ ਰਾਮਾ ਮੰਡੀ ਥਾਣੇ ਦੀ ਪੁਲਿਸ ਨੇ ਮੌਕੇ &&num;8216&semi;ਤੇ ਪਹੁੰਚ ਕੇ ਦੋਵਾਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।<&sol;p>&NewLine;&NewLine;&NewLine;&NewLine;<div class&equals;"wp-block-image td-caption-align-https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg"><figure class&equals;"aligncenter size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg" class&equals;"wp-image-17947"&sol;><&sol;figure><&sol;div>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;